ਪੜਚੋਲ ਕਰੋ

ਪੰਜਾਬ-ਹਰਿਆਣਾ ਹਾਈਕੋਰਟ ਦੀ ਟਿੱਪਣੀ, ਭੱਜ ਕੇ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ, ਰਾਮਾਇਣ ਤੇ ਮਹਾਭਾਰਤ ਵੇਲੇ ਵੀ....

ਹਾਈਕੋਰਟ ਨੇ ਇੱਕ ਨੌਜਵਾਨ ਵੱਲੋਂ ਲੜਕੀ ਨੂੰ ਘਰੋਂ ਅਗਵਾ ਕਰਕੇ ਉਸ ਨਾਲ ਵਿਆਹ ਕਰਵਾਉਣ ਦੇ ਦੋਸ਼ ਵਿੱਚ ਦਰਜ ਐਫਆਈਆਰ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਨੌਜਵਾਨ ਅਤੇ ਕੁੜੀ ਦੋਵੇਂ ਬਾਲਗ ਹਨ, ਕਿਸੇ ਨੂੰ ਵੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ।

Punjab News: ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਜਗਮੋਹਨ ਬਾਂਸਲ ਨੇ ਵੱਡੀ ਟਿੱਪਣੀ ਕੀਤੀ ਹੈ। ਜਸਟਿਸ ਜਗਮੋਹਨ ਬਾਂਸਲ ਨੇ ਲੜਕੀ ਦੇ ਘਰੋਂ ਭੱਜ ਕੇ ਵਿਆਹ ਕੀਤੇ ਜਾਣ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤੀ ਸੰਸਕ੍ਰਿਤੀ 'ਚ ਵਿਆਹ ਕੋਈ ਸਮਝੌਤਾ ਜਾਂ ਇਕਰਾਰਨਾਮਾ ਨਹੀਂ ਹੈ, ਸਗੋਂ ਦੋ ਪਰਿਵਾਰਾਂ ਦਾ ਮਿਲਾਪ ਹੈ। ਭਾਰਤ ਵਿੱਚ ਆਪਣੀ ਮਰਜ਼ੀ ਨਾਲ ਵਿਆਹ ਕਰਨਾ ਕੋਈ ਨਵੀਂ ਗੱਲ ਨਹੀਂ ਹੈ ਸਗੋਂ ਇਹ ਇਤਿਹਾਸ ਨਾਲ ਜੁੜੀ ਹੋਈ ਹੈ। ਰਾਮਾਇਣ ਤੇ ਮਹਾਭਾਰਤ ਕਾਲ ਵਿੱਚ ਇਸ ਦਾ ਜ਼ਿਕਰ ਹੈ।

ਸਵਯੰਵਰ ਵੀ ਆਪਣੀ ਮਰਜ਼ੀ ਨਾਲ ਵਿਆਹ ਕਰਨ ਦੀ ਮਿਸਾਲ 

ਜਸਟਿਸ ਜਗਮੋਹਨ ਬਾਂਸਲ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਸਵਯੰਵਰ ਰਾਮਾਇਣ ਅਤੇ ਮਹਾਭਾਰਤ ਕਾਲ ਵਿੱਚ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦੀ ਸਭ ਤੋਂ ਵੱਡੀ ਮਿਸਾਲ ਹੈ। ਦਰਅਸਲ, ਇਹ ਸਾਰੀਆਂ ਗੱਲਾਂ ਜਸਟਿਸ ਬਾਂਸਲ ਨੇ ਮਲੋਟ ਦੇ ਨੌਜਵਾਨ ਵੱਲੋਂ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਵਿਆਹ ਕਰਵਾਉਣ ਦੇ ਮਾਮਲੇ ਵਿੱਚ ਕਹੀਆਂ ਸਨ। ਨੌਜਵਾਨ ਖਿਲਾਫ ਲੜਕੀ ਨੂੰ ਅਗਵਾ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਨੌਜਵਾਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਆਪਣੇ ਖਿਲਾਫ ਦਰਜ ਕੇਸ ਖਾਰਜ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ।

ਹਾਈਕੋਰਟ ਨੇ ਨੌਜਵਾਨਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨੌਜਵਾਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਸ ਖ਼ਿਲਾਫ਼ ਦਰਜ ਐਫਆਈਆਰ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਨੌਜਵਾਨ ਅਤੇ ਔਰਤ ਦੋਵੇਂ ਬਾਲਗ ਹਨ, ਅਜਿਹੇ 'ਚ ਕਿਸੇ ਨੂੰ ਵੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ 'ਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਕੋਈ ਕਾਨੂੰਨ ਉਨ੍ਹਾਂ ਨੂੰ ਆਪਣੀ ਮਰਜ਼ੀ ਨਾਲ ਜ਼ਿੰਦਗੀ ਜਿਊਣ ਤੋਂ ਨਹੀਂ ਰੋਕ ਸਕਦਾ।

ਜ਼ਿਕਰ ਕਰ ਦਈਏ ਕਿ ਜਨਵਰੀ 2019 ਵਿੱਚ ਲੜਕੀ ਦੇ ਪਿਤਾ ਨੇ ਮਲੋਟ ਥਾਣੇ ਵਿੱਚ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਨੌਜਵਾਨ ਉਸ ਦੀ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। ਪਰ ਕੁਝ ਮਹੀਨਿਆਂ ਬਾਅਦ ਪਤਾ ਲੱਗਾ ਕਿ ਦੋਸ਼ੀ ਨੌਜਵਾਨ ਨੇ ਉਸ ਦੀ ਲੜਕੀ ਦਾ ਵਿਆਹ ਕਰ ਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Kaumi Insaf Morcha| ਕੌਮੀ ਇਨਸਾਫ਼ ਮੋਰਚੇ ਦਾ ਪ੍ਰਦਰਸ਼ਨ, ਪੁਲਸ ਨੇ ਸੁੱਟੇ ਗੋਲੇSukhbir Badal ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ?Quami Insaaf Morcha | ਕੌਮ ਨੂੰ ਖ਼ਤਮ ਕਰਨਾ ਸੌਖਾ ਨਹੀਂ! ਗੋਲੇ ਦਾਗਣ 'ਤੇ ਸਿੱਖ ਬੀਬੀ ਦੀ ਚੁਣੌਤੀKhanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget