ਪੜਚੋਲ ਕਰੋ

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

Punjab News: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ।

Punjab News: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।

ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਮੰਡੀਆਂ ਦਾ ਸਹੀ ਵਿਕਾਸ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਦਾਇਤਾਂ ਲੈ ਕੇ ਮੰਡੀਆਂ ਦੇ ਸਹੀ ਵਿਕਾਸ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਲਾਹੇਵੰਦ ਸਕੀਮਾਂ ਲਿਆਂਦੀਆਂ ਜਾਣਗੀਆਂ।

ਬਰਸਟ ਨੇ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਭਵਿੱਖ ਵਿਚ ਲਏ ਜਾਣ ਵਾਲੇ ਫੈਸਲਿਆਂ ਵਿਚ ਆੜ੍ਹਤੀਆਂ ਦੀ ਵੀ ਰਾਏ ਲਈ ਜਾਵੇਗੀ ਅਤੇ ਕੋਈ ਵੀ ਫੈਸਲਾ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਰਵਿੰਦਰ ਸਿੰਘ ਚੀਮਾ ਪ੍ਰਧਾਨ, ਹਰਜੀਤ ਸਿੰਘ ਬਰੂ ਉਪ-ਚੇਅਰਮੈਨ, ਰਜਿੰਦਰ ਕੁਮਾਰ ਅਰੋੜਾ ਤੇ ਜਸਵਿੰਦਰ ਸਿੰਘ ਰਾਣਾ ਦੋਵੇਂ ਜਨਰਲ ਸੱਕਤਰਾਂ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਜ਼ਿਿਲ੍ਹਆਂ ਤੋਂ ਆਏ ਆੜ੍ਹਤੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget