ਪੜਚੋਲ ਕਰੋ

ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ

ਦੋਵੇਂ ਦਫ਼ਤਰਾਂ ਵਿੱਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ  ਭੁੱਲਰ ਨੇ ਵੱਖ-ਵੱਖ ਮੰਜ਼ਲਾਂ 'ਤੇ ਵਿਭਾਗ ਦੇ ਸਾਰੇ ਵਿੰਗਾਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕੰਮਕਾਜ ਵੇਖਿਆ।

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਸ਼ਾਸਨਿਕ ਕੰਮ-ਕਾਜ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਅੱਜ ਸੈਕਟਰ-17 ਸਥਿਤ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ) ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਜਾਇਜ਼ਾ ਲਿਆ।

ਦੋਵੇਂ ਦਫ਼ਤਰਾਂ ਵਿੱਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ  ਭੁੱਲਰ ਨੇ ਵੱਖ-ਵੱਖ ਮੰਜ਼ਲਾਂ 'ਤੇ ਵਿਭਾਗ ਦੇ ਸਾਰੇ ਵਿੰਗਾਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕੰਮਕਾਜ ਵੇਖਿਆ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੀਆਂ ਸਕੀਮਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸੇ ਤਰ੍ਹਾਂ ਦਫ਼ਤਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਖੇ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਬੱਸਾਂ ਦੇ ਵਾਹਨ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਨਿਰੀਖਣ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦਫ਼ਤਰ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗੀ ਕੰਮਕਾਜ ਵਿੱਚ ਸੁਧਾਰ ਲਿਆਉਣ ਦੀ ਵਚਨਬੱਧ ਹੈ ਅਤੇ ਚੈਕਿੰਗ ਦਾ ਮੰਤਵ ਕਿਸੇ ਨੂੰ ਡਰਾਉਣਾ ਜਾਂ ਧਮਕਾਉਣਾ ਨਹੀਂ, ਸਗੋਂ ਪ੍ਰਸ਼ਾਸਨਿਕ ਕੰਮ ਕਾਜ 'ਚ ਸੁਧਾਰ ਲਿਆਉਣਾ ਹੈ।

ਇਹ ਵੀ ਪੜ੍ਹੋ: ਭਾਰਤ ਨੇ ਕੈਨੇਡਾ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ, ਲੋਕਤੰਤਰਿਕ ਸਮਾਜ 'ਚ ਮਿਲੀ ਆਜ਼ਾਦੀ ਦੀ ਗਲਤ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ: ਜੈਸ਼ੰਕਰ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget