ਪੜਚੋਲ ਕਰੋ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅੱਜ (ਬੁੱਧਵਾਰ, 24 ਜੂਨ) ਉਹ ਚੰਡੀਗੜ੍ਹ ਵਿੱਚ SC ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ...

Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅੱਜ (ਬੁੱਧਵਾਰ, 24 ਜੂਨ) ਉਹ ਚੰਡੀਗੜ੍ਹ ਵਿੱਚ SC ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ ਮੰਤਰੀ ਨੂੰ ਚਾਰ ਥਾਵਾਂ 'ਤੇ ਸਿਰ ਮੱਥਾ ਟੇਕਣ ਲਈ ਕਿਹਾ। ਐਸਸੀ ਕਮਿਸ਼ਨ ਨੇ ਇਹ ਕਾਰਵਾਈ ਪੁਲਿਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਕੀਤੀ ਹੈ।

ਬਿੱਟੂ 4 ਥਾਵਾਂ 'ਤੇ ਮੱਥਾ ਨਤਮਸਤਕ ਹੋਣਗੇ: ਸ੍ਰੀ ਦਰਬਾਰ ਸਾਹਿਬ (ਗੋਲਡਨ ਟੈਂਪਲ), ਫਿਲੌਰ ਵਿੱਚ ਸਥਿਤ ਡੇਰਾ ਬ੍ਰਹਮਦਾਸ, ਭਗਵਾਨ ਵਾਲਮੀਕਿ ਜੀ ਦਾ ਡੇਰਾ (ਰਾਮਤੀਰਥ, ਅੰਮ੍ਰਿਤਸਰ), ਅਤੇ ਡੇਰਾ ਬੱਲਾਂ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ।

ਨਗਰ ਨਿਗਮ ਚੋਣਾਂ ਦੌਰਾਨ ਹੋਇਆ ਸੀ ਵਿਵਾਦ 

26 ਮਈ, 2026 ਨੂੰ, ਪੰਜਾਬ ਨਗਰ ਨਿਗਮ ਦੀਆਂ ਚੋਣਾਂ ਵਾਲੇ ਦਿਨ, ਧੂਰੀ (ਸੰਗਰੂਰ) ਵਿੱਚ ਭਾਜਪਾ ਆਗੂ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ਨੂੰ ਛੁਡਾਉਣ ਅਤੇ ਧੂਰੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਦੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਰੋਕ ਦਿੱਤਾ, ਜਿਸ ਤੋਂ ਉਨ੍ਹਾਂ ਦੀ ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ।
 
ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਬਿੱਟੂ ਦੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਗਿਆ। ਆਮ ਆਦਮੀ ਪਾਰਟੀ (AAP) ਨੇ ਇਸ ਘਟਨਾ ਦੀ ਗੁੰਡਾਗਰਦੀ ਕਰਾਰ ਦਿੰਦੇ ਹੋਏ ਸਖ਼ਤ ਨਿੰਦਾ ਕੀਤੀ ਸੀ।

ਬਿੱਟੂ ਨੇ ਜਨਤਕ ਤੌਰ 'ਤੇ ਮਾਫ਼ੀ ਮੰਗੀ

ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਨੇ ਫਿਰ ਖੁਦ ਨੋਟਿਸ ਲਿਆ, ਬਿੱਟੂ ਨੂੰ ਤਲਬ ਕੀਤਾ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ। ਹਾਲਾਂਕਿ, ਬਿੱਟੂ ਨੇ ਜਨਤਕ ਤੌਰ 'ਤੇ ਆਪਣੇ ਸ਼ਬਦਾਂ ਲਈ ਮੁਆਫੀ ਮੰਗੀ। ਸੰਗਰੂਰ ਪੁਲਿਸ ਨੇ ਵੀ ਇੱਕ ਰਿਪੋਰਟ ਪੇਸ਼ ਕੀਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

Embed widget