ਪੜਚੋਲ ਕਰੋ

Punjab News : ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ : ਮੀਤ ਹੇਅਰ

Punjab News : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿਚ

Punjab News : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਮੰਗ ਰੱਖੀ। ਇਸ ਸੈਸ਼ਨ ਦੀ ਪ੍ਰਧਾਨਗੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ 2001 ਵਿਚ ਕੌਮੀ ਖੇਡਾਂ ਤੋਂ ਬਾਅਦ ਕੋਈ ਵੀ ਕੌਮੀ ਖੇਡਾਂ ਜਾਂ ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਸੀ ਅਤੇ ਹੌਲੀ-ਹੌਲੀ ਪਛੜਦਾ ਗਿਆ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿਚ ਮੋਹਰੀ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਜੇਕਰ ਪੰਜਾਬ ਨੂੰ ਕੌਮੀ ਪੱਧਰ ਦਾ ਵੱਡਾ ਖੇਡ ਮੁਕਾਬਲਾ ਕਰਵਾਉਣ ਦਾ ਮੌਕਾ ਮਿਲੇ ਤਾਂ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।

 


ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਪਿੰਡਾਂ ਵਿਚ ਖੇਡ ਪਾਰਕ ਬਣਾ ਰਹੀ ਹੈ ਅਤੇ ਗੈਪ ਫੰਡਿੰਗ ਦੀ ਰਾਸ਼ੀ ਖੇਡ ਵਿਭਾਗ ਦੇ ਰਿਹਾ ਹੈ। ਕੇਂਦਰ ਸਰਕਾਰ ਖੇਲੋ ਇੰਡੀਆ ਦੀਆਂ ਸਕੀਮਾਂ ਜਾਂ ਹੋਰ ਕਿਸੇ ਸਕੀਮ ਤਹਿਤ ਇਸ ਗੈਪ ਫੰਡਿੰਗ ਵਿਚ ਸੂਬਿਆਂ ਦੀ ਮੱਦਦ ਕਰਨ। ਪੰਜਾਬ ਦੇ ਖੇਡ ਮੰਤਰੀ ਨੇ ਸੱਟਾ-ਫੇਟਾਂ ਕਾਰਨ ਖਿਡਾਰੀਆਂ ਦੇ ਖੇਡ ਜੀਵਨ ਵਿਚ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਈ ਦੇ ਸੈਂਟਰ ਆਫ ਐਕਸੀਲੈਂਸਜ਼ ਵਿਚ ਖਿਡਾਰੀਆਂ ਲਈ ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਸੱਟਾਂ ਤੋਂ ਉੱਭਰ ਸਕਣ। ਉਨ੍ਹਾਂ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਦੀ ਉਦਾਹਰਨ ਦਿੱਤੀ ਜਿਸ ਨੂੰ ਵਿਦੇਸ਼ਾਂ ਵਿਚ ਅਜਿਹੇ ਸੈਂਟਰਾਂ ਤੋਂ ਮਿਲੀ ਮੱਦਦ ਕਾਰਨ ਸੱਟ ਤੋਂ ਉੱਭਰਨ ਵਿਚ ਮੱਦਦ ਮਿਲੀ।

 ਇਹ ਵੀ ਪੜ੍ਹੋ : ਕਿਤੇ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਹੁਣ ਪੰਜਾਬ ਦੇ ਨਾਗਰਿਕਾਂ ਨੂੰ ਮੋਬਾਇਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ, ਜਾਣੋ ਕਿਵੇਂ ?

ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਗੇਮਜ਼ ਦੇ ਜੇਤੂ ਖਿਡਾਰੀਆਂ ਦਾ ਪੂਲ ਬਣਾ ਕੇ ਉਨ੍ਹਾਂ ਨੂੰ ਚੰਗੇ ਕੇਂਦਰਾਂ ਵਿਚ ਭੇਜ ਕੇ ਭਵਿੱਖ ਲਈ ਤਿਆਰ ਕਰਨਾ ਚਾਹੀਦਾ ਹੈ।ਓਲੰਪਿਕ, ਰਾਸ਼ਟਰਮੰਡਲ, ਏਸ਼ਿਆਈ ਖੇਡਾਂ ਜਿਹੇ ਵੱਡੇ ਮੰਚ ਲਈ ਦੇਸ਼ ਦੇ ਚੋਣਵੇਂ ਖਿਡਾਰੀਆਂ ਦੀ ਤਿਆਰੀ ਉੱਤੇ ਜ਼ੋਰ ਦੇਣਾ ਲਾਜ਼ਮੀ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget