ਪੜਚੋਲ ਕਰੋ

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

Punjab News: ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ।

ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ 'ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ।

ਵਫ਼ਦ ਵਿੱਚ ਭਾਰਤ ਦੇ ਵੱਖ-ਵੱਖ ਰੈਂਕ ਦੇ ਰੱਖਿਆ ਬਲਾਂ, ਆਈ.ਪੀ.ਐਸ. ਅਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵਿਦੇਸ਼ੀ ਮੁਲਕਾਂ ਜਿਵੇਂ ਸ੍ਰੀਲੰਕਾ, ਮਿਆਂਮਾਰ, ਇੰਡੋਨੇਸ਼ੀਆ ਅਤੇ ਨਾਈਜੀਰੀਆ ਦੇ ਫੌਜੀ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ

ਇਸ ਮੌਕੇ ਬ੍ਰਿਗੇਡੀਅਰ ਏ.ਕੇ.ਪੁੰਡੀਰ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸਨਮਾਨਿਤ ਵੀ ਕੀਤਾ।

ਵਫ਼ਦ ਦੇ ਨਾਲ ਰੱਖਿਆ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਮੌਜੂਦ ਸਨ।

ਐਨ.ਡੀ.ਸੀ. ਇੱਕ ਵੱਕਾਰੀ ਅਤੇ ਵਿਸ਼ਵ ਪ੍ਰਸਿੱਧ ਕੌਮਾਂਤਰੀ ਸਿਖਲਾਈ ਸੰਸਥਾ ਹੈ ਜੋ ਭਾਰਤ ਦੇ ਰੱਖਿਆ ਮੰਤਰਾਲੇ ਦੇ ਅਧੀਨ ਕੰਮ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget