ਪੜਚੋਲ ਕਰੋ

Chandigarh News: ਨਵੇਂ ਸਾਲ ਦੇ ਜਸ਼ਨਾਂ ਮੌਕੇ ਰਹਿਓ ਸਾਵਧਾਨ! ਹੁੱਲੜਬਾਜ਼ੀ ਕੀਤੀ ਤਾਂ ਖੈਰ ਨਹੀਂ...

ਇੱਕ ਪਾਸੇ ਲੋਕ ਨਵੇਂ ਸਾਲ ਦੇ ਜਸ਼ਨਾਂ ਦੀ ਤਿਆਰੀ ਕਰ ਰਹੇ ਹਨ ਤੇ ਦੂਜੇ ਪਾਸੇ ਚੰਡੀਗੜ੍ਹ ਪੁਲਿਸ ਹੁੱਲੜਬਾਜ਼ੀ ਨੂੰ ਸਬਕ ਸਿਖਾਉਣ ਲਈ ਪਲਾਨਿੰਗ ਕਰ ਰਹੀ ਹੈ। ਪੁਲਿਸ ਅਜਿਹੀ ਯੋਜਨਾ ਬਣਾਈ ਹੈ ਕਿ ਕੋਈ ਵੀ ਹੁੱਲੜਬਾਜ਼ ਸ਼ਹਿਰ ਦੀ ਸ਼ਾਂਤੀ ਭੰਗ ਨਾ ਕਰੇ।

Chandigarh News: ਇੱਕ ਪਾਸੇ ਲੋਕ ਨਵੇਂ ਸਾਲ ਦੇ ਜਸ਼ਨਾਂ ਦੀ ਤਿਆਰੀ ਕਰ ਰਹੇ ਹਨ ਤੇ ਦੂਜੇ ਪਾਸੇ ਚੰਡੀਗੜ੍ਹ ਪੁਲਿਸ ਹੁੱਲੜਬਾਜ਼ੀ ਨੂੰ ਸਬਕ ਸਿਖਾਉਣ ਲਈ ਪਲਾਨਿੰਗ ਕਰ ਰਹੀ ਹੈ। ਪੁਲਿਸ ਅਜਿਹੀ ਯੋਜਨਾ ਬਣਾਈ ਹੈ ਕਿ ਕੋਈ ਵੀ ਹੁੱਲੜਬਾਜ਼ ਸ਼ਹਿਰ ਦੀ ਸ਼ਾਂਤੀ ਭੰਗ ਨਾ ਕਰੇ। ਇਸ ਦੇ ਨਾਲ ਹੀ ਨਵੇਂ ਸਾਲ ’ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸਾਲ-2023 ਦੀ ਆਮਦ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ’ਤੇ ਨਕੇਲ ਕੱਸਣ ਲਈ ਪੂਰੇ ਪ੍ਰਬੰਧ ਕਰ ਲਏ ਹਨ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹੋਟਲਾਂ ਤੇ ਕਲੱਬਾਂ ’ਚ ਸਮਾਗਮ ਕੀਤੇ ਜਾ ਰਹੇ ਹਨ ਜਿੱਥੇ ਵੱਡੀ ਗਿਣਤੀ ’ਚ ਨੌਜਵਾਨ ਪਹੁੰਚਣਗੇ। 

ਇਸ ਮੌਕੇ ਇੱਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਨਾਕਾਬੰਦੀ ਕੀਤੀ ਜਾਵੇਗੀ। ਸ਼ਹਿਰ ਦੀਆਂ ਅੰਦਰੂਨੀ ਤੇ ਬਾਹਰੀ ਸੜਕਾਂ ’ਤੇ ਚੌਕਸੀ ਵਰਤੀ ਜਾਵੇਗੀ। ਦੂਜੇ ਪਾਸੇ ਪੀਸੀਆਰ ਵੱਲੋਂ ਵੀ ਸ਼ਹਿਰ ’ਚ ਗਸ਼ਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਐਂਬੂਲੈਂਸ, ਫਾਇਰ ਬ੍ਰਿਗੇਡ ਨੂੰ ਤਿਆਰ ਰਹਿਣ ਦੇ ਆਦੇਸ਼ ਦਿੱਤੇ ਹਨ। 

ਨਵੇਂ ਸਾਲ ਮੌਕੇ ਸ਼ਹਿਰ ’ਚ ਆਵਾਜਾਈ ਸਮੱਸਿਆ ’ਤੇ ਕਾਬੂ ਪਾਉਣ ਲਈ 7 ਵਧੇਰੇ ਭੀੜ-ਭਾੜ ਵਾਲੀਆਂ ਸੜਕਾਂ ਨੂੰ ‘ਵਾਹਨ ਮੁਕਤ ਸੜਕ’ ਐਲਾਨ ਦਿੱਤਾ ਹੈ ਜਿਸ ’ਚ ਸੈਕਟਰ-7, 8, 9, 10, 11, 17 ਦੀ ਮਾਰਕੀਟ ਦੀਆਂ ਅੰਦਰੁਨੀ ਸੜਕਾਂ, ਸੈਕਟਰ-10 ’ਚ ਮਿਊਜ਼ੀਅਮ ਤੇ ਆਰਟ ਗੈਲਰੀ ਵਾਲੀ ਸੜਕ, ਅਰੋਮਾ ਲਾਈਟ ਤੋਂ ਡਿਸਪੈਂਸਰੀ ਵਾਲਾ ਛੋਟਾ ਚੌਕ ਤੱਕ ਦੀ ਸੜਕ ਸ਼ਾਮਲ ਹਨ। 

ਇਨ੍ਹਾਂ ਸੜਕਾਂ ’ਤੇ 31 ਦਸੰਬਰ 2022 ਨੂੰ ਰਾਤ 10 ਵਜੇ ਤੋਂ 1 ਜਨਵਰੀ 2023 ਨੂੰ ਸਵੇਰੇ 2 ਵਜੇ ਤੱਕ ਵਾਹਨਾਂ ਦੇ ਆਉਣ-ਜਾਣ ’ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਏਲਾਂਤੇ ਮਾਲ ਇੰਡਸਟਰੀਲ ਏਰੀਆਂ ਵਾਲੀ ਸੜਕ ਨੂੰ ਸਿੰਗਲ ਵੇਅ ਕਰ ਦਿੱਤਾ ਹੈ। ਪੁਲਿਸ ਨੇ ਲੋਕਾਂ ਨੂੰ ਆਪਣੇ ਵਾਹਨ ਸਹੀ ਢੰਗ ਨਾਲ ਪਾਰਕਿੰਗ ’ਚ ਖੜ੍ਹੇ ਕਰਨ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget