ਪੜਚੋਲ ਕਰੋ

Farmers Protest: ਕਿਸਾਨਾਂ ਤੇ ਸਰਕਾਰ ਵਿਚਾਲੇ ਹੋਈ ਤੀਜੇ ਦੌਰ ਦੀ ਮੀਟਿੰਗ ਮੁੜ ਬੇਸਿੱਟਾ , ਐਤਵਾਰ ਨੂੰ ਮੁੜ ਹੋਵੇਗੀ ਬੈਠਕ

Farmers-Union Ministers Meeting : ਚੰਡੀਗੜ੍ਹ ਵਿੱਚ ਬੀਤੀ ਰਾਤ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ।

Farmers-Union Ministers Meeting : ਚੰਡੀਗੜ੍ਹ ਵਿੱਚ ਬੀਤੀ ਰਾਤ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਜਾਣਕਾਰੀ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ 'ਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ।  

ਹੁਣ ਐਤਵਾਰ ਨੂੰ ਮੁੜ ਚੌਥੇ ਦੌਰ ਦੀ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ।

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Chandigarh Police: ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget