ਪੜਚੋਲ ਕਰੋ

PU: ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਪੰਜਾਬ ਯੂਨੀਵਰਸਿਟੀ ਦੇ ਵੀ. ਸੀ. ਪ੍ਰੋ. ਰੇਨੂ ਵਿਗ ਨੇ ਯੂ. ਆਈ. ਈ. ਟੀ. ਦੇ ਵਿਦਿਆਰਥੀ ਆਦਿੱਤਿਆ ਠਾਕੁਰ ਦੀ ਦੁਖਦਾਈ ਅਤੇ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਪੰਜਾਬ ਯੂਨੀਵਰਸਿਟੀ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਦੇ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਹਮਲਾਵਰਾਂ ਨੇ ਚਾਕੂ ਨਾਲ 4 ਵਿਦਿਆਰਥੀਆਂ ਨੂੰ ਜ਼ਖਮੀ ਕਰ ਦਿੱਤਾ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੰਜਾਬ ਯੂਨੀਵਰਸਿਟੀ ਦੇ ਵੀ. ਸੀ. ਪ੍ਰੋ. ਰੇਨੂ ਵਿਗ ਨੇ ਯੂ. ਆਈ. ਈ. ਟੀ. ਦੇ ਵਿਦਿਆਰਥੀ ਆਦਿੱਤਿਆ ਠਾਕੁਰ ਦੀ ਦੁਖਦਾਈ ਅਤੇ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਆਦਿੱਤਿਆ ਨੂੰ ਇੱਕ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਵਿਦਿਆਰਥੀ ਦੱਸਦਿਆਂ ਪ੍ਰੋ. ਰੇਣੂ ਵਿੱਗ ਨੇ ਕਿਹਾ ਕਿ ਪੀ. ਯੂ. ਭਾਈਚਾਰੇ ਲਈ ਬਹੁਤ ਵੱਡਾ ਨੁਕਸਾਨ ਹੈ। ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਆਦਿੱਤਿਆ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਪੀ. ਯੂ. ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਅਮਿਤ ਚੌਹਾਨ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਸਤਿਕਾਰ ਵਜੋਂ, ਯੂਨੀਵਰਸਿਟੀ 'ਚ ਸਾਰੇ ਸੱਭਿਆਚਾਰਕ ਸਮਾਗਮ, ਪ੍ਰੋਗਰਾਮ ਅਤੇ ਗਤੀਵਿਧੀਆਂ ਅਗਲੇ ਨੋਟਿਸ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ, ਅਕਾਦਮਿਕ ਪ੍ਰੋਗਰਾਮ ਅਤੇ ਗਤੀਵਿਧੀਆਂ ਪਿਛਲੇ ਸ਼ਡਿਊਲ ਅਨੁਸਾਰ ਜਾਰੀ ਰਹਿਣਗੀਆਂ। ਪੀ. ਯੂ. ਬੁਲਾਰੇ ਨੇ ਕਿਹਾ ਕਿ ਪੀ. ਯੂ. ਪ੍ਰਸ਼ਾਸਨ ਪੁਲਸ ਅਤੇ ਆਦਿੱਤਿਆ ਦੇ ਪਰਿਵਾਰ ਨਾਲ ਸੰਪਰਕ ਵਿਚ ਹਨ ਅਤੇ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾ ਰਿਹੇ ਹਨ।

ਪ੍ਰਸ਼ਾਸਨ ਨੂੰ ਉਮੀਦ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਪੀ. ਯੂ. ਬਾਕੀ 3 ਜ਼ਖਮੀ ਵਿਦਿਆਰਥੀਆਂ ਦੇ ਇਲਾਜ ’ਤੇ ਵੀ ਨਜ਼ਰ ਰੱਖ ਰਿਹਾ ਹੈ।

ਟਾਪ ਹੈਡਲਾਈਨ

Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget