ਪੜਚੋਲ ਕਰੋ

IAS ਅਮਿਤ ਦੇ ਤਬਾਦਲੇ 'ਤੇ ਪੰਜਾਬ ਦੇ CS ਨੂੰ ਨੋਟਿਸ, ਹਾਈ ਕੋਰਟ ਨੇ 9 ਮਾਰਚ ਤੱਕ ਮੰਗਿਆ ਜਵਾਬ, ਜਾਣੋ ਕੀ ਹੈ ਪੂਰਾ ਮਾਮਲਾ ?

ਹਾਈ ਕੋਰਟ ਨੇ ਇਸ ਕੇਸ ਦੀ ਪੂਰੀ ਫਾਈਲ ਭਾਰਤ ਦੇ ਵਧੀਕ ਐਡਵੋਕੇਟ ਜਨਰਲ ਦੇ ਦਫ਼ਤਰ ਨੂੰ ਸੌਂਪਣ ਦਾ ਵੀ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 9 ਮਾਰਚ ਨੂੰ ਹੋਵੇਗੀ। ਇਸ ਸਮੇਂ ਪੰਜਾਬ ਕੇਡਰ ਦੇ 2008 ਬੈਚ ਦੇ ਆਈਏਐਸ ਅਮਿਤ ਕੁਮਾਰ, ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਹਨ।

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ IAS ਅਮਿਤ ਕੁਮਾਰ ਦੇ ਚੰਡੀਗੜ੍ਹ ਤਬਾਦਲੇ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਅਤੇ ਮੌਜੂਦਾ ਮੁੱਖ ਸਕੱਤਰ (CS) ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਅਮਿਤ ਕੁਮਾਰ ਨੂੰ ਮੋਹਾਲੀ ਪਿੰਡ ਵਿੱਚ ਪੰਚਾਇਤੀ ਜ਼ਮੀਨ ਦੀ ਦੁਰਵਰਤੋਂ ਦੀ ਜਾਂਚ ਲਈ ਕਮਿਸ਼ਨਰ-ਕਮ-ਅਪੀਲੇਟ ਅਥਾਰਟੀ ਨਿਯੁਕਤ ਕੀਤਾ ਗਿਆ ਸੀ ਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦਾ ਤਬਾਦਲਾ ਜਾਂ ਡੈਪੂਟੇਸ਼ਨ ਨਹੀਂ ਕੀਤਾ ਜਾ ਸਕਦਾ ਸੀ।

ਹਾਈ ਕੋਰਟ ਨੇ ਇਸ ਕੇਸ ਦੀ ਪੂਰੀ ਫਾਈਲ ਭਾਰਤ ਦੇ ਵਧੀਕ ਐਡਵੋਕੇਟ ਜਨਰਲ ਦੇ ਦਫ਼ਤਰ ਨੂੰ ਸੌਂਪਣ ਦਾ ਵੀ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 9 ਮਾਰਚ ਨੂੰ ਹੋਵੇਗੀ। ਇਸ ਸਮੇਂ ਪੰਜਾਬ ਕੇਡਰ ਦੇ 2008 ਬੈਚ ਦੇ ਆਈਏਐਸ ਅਮਿਤ ਕੁਮਾਰ, ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਹਨ।

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ 14 ਅਕਤੂਬਰ, 2024 ਨੂੰ ਅਦਾਲਤ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਅਮਿਤ ਕੁਮਾਰ ਨੂੰ ਡੈਪੂਟੇਸ਼ਨ 'ਤੇ ਚੰਡੀਗੜ੍ਹ ਕਿਵੇਂ ਤਬਦੀਲ ਕੀਤਾ ਗਿਆ। ਅਦਾਲਤ ਨੇ 2018 ਵਿੱਚ ਜਾਰੀ ਆਪਣੇ ਹੁਕਮ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਜਾਂਚ ਪੂਰੀ ਹੋਣ ਤੱਕ ਅਧਿਕਾਰੀ ਦਾ ਤਬਾਦਲਾ ਨਹੀਂ ਕੀਤਾ ਜਾਵੇਗਾ। ਇਸ ਦੇ ਬਾਵਜੂਦ ਸਰਕਾਰ ਨੇ 2008 ਬੈਚ ਦੇ ਆਈਏਐਸ ਅਮਿਤ ਕੁਮਾਰ ਨੂੰ ਕੇਂਦਰੀ ਡੈਪੂਟੇਸ਼ਨ 'ਤੇ ਭੇਜਿਆ ਤੇ ਉਹ ਇਸ ਸਮੇਂ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਕੰਮ ਕਰ ਰਹੇ ਹਨ।

ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੀ ਅਦਾਲਤ ਨੇ ਇਸ ਮਾਮਲੇ ਨੂੰ ਹਾਈ ਕੋਰਟ ਦੀ ਅਪਮਾਨ ਮੰਨਿਆ ਹੈ। ਬੈਂਚ ਨੇ ਹੁਕਮ ਦਿੱਤਾ ਕਿ ਮੁੱਖ ਸਕੱਤਰ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਤਬਾਦਲਾ ਹੋਇਆ ਸੀ ਅਤੇ ਮੌਜੂਦਾ ਮੁੱਖ ਸਕੱਤਰ ਦੋਵੇਂ 9 ਮਾਰਚ ਤੋਂ ਪਹਿਲਾਂ ਆਪਣੇ ਜਵਾਬ ਦਾਇਰ ਕਰਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Firing on Punjabi Singer House: ਕੈਨੇਡਾ 'ਚ ਪੰਜਾਬੀ ਗਾਇਕ ਦੇ ਘਰ 'ਤੇ 7 ਰਾਊਂਡ ਫਾਇਰਿੰਗ, ਤਸਵੀਰਾਂ ਆਈਆਂ ਸਾਹਮਣੇ; ਕੰਧਾਂ ਨੂੰ ਵਿੰਨ੍ਹ ਕੇ ਬੈੱਡਰੂਮ ਤੱਕ ਪਹੁੰਚੀਆਂ ਗੋਲੀਆਂ...
ਕੈਨੇਡਾ 'ਚ ਪੰਜਾਬੀ ਗਾਇਕ ਦੇ ਘਰ 'ਤੇ 7 ਰਾਊਂਡ ਫਾਇਰਿੰਗ, ਤਸਵੀਰਾਂ ਆਈਆਂ ਸਾਹਮਣੇ; ਕੰਧਾਂ ਨੂੰ ਵਿੰਨ੍ਹ ਕੇ ਬੈੱਡਰੂਮ ਤੱਕ ਪਹੁੰਚੀਆਂ ਗੋਲੀਆਂ...

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Firing on Punjabi Singer House: ਕੈਨੇਡਾ 'ਚ ਪੰਜਾਬੀ ਗਾਇਕ ਦੇ ਘਰ 'ਤੇ 7 ਰਾਊਂਡ ਫਾਇਰਿੰਗ, ਤਸਵੀਰਾਂ ਆਈਆਂ ਸਾਹਮਣੇ; ਕੰਧਾਂ ਨੂੰ ਵਿੰਨ੍ਹ ਕੇ ਬੈੱਡਰੂਮ ਤੱਕ ਪਹੁੰਚੀਆਂ ਗੋਲੀਆਂ...
ਕੈਨੇਡਾ 'ਚ ਪੰਜਾਬੀ ਗਾਇਕ ਦੇ ਘਰ 'ਤੇ 7 ਰਾਊਂਡ ਫਾਇਰਿੰਗ, ਤਸਵੀਰਾਂ ਆਈਆਂ ਸਾਹਮਣੇ; ਕੰਧਾਂ ਨੂੰ ਵਿੰਨ੍ਹ ਕੇ ਬੈੱਡਰੂਮ ਤੱਕ ਪਹੁੰਚੀਆਂ ਗੋਲੀਆਂ...
Canada News: ਕੈਨੇਡਾ ’ਚ ਐਮਰਜੈਂਸੀ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ ਨੇ ਦੱਸਿਆ ਅੰਤਰਰਾਸ਼ਟਰੀ ਖਤਰਾ...
ਕੈਨੇਡਾ ’ਚ ਐਮਰਜੈਂਸੀ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ ਨੇ ਦੱਸਿਆ ਅੰਤਰਰਾਸ਼ਟਰੀ ਖਤਰਾ...
ਸੋਨੇ ਦੀਆਂ ਕੀਮਤਾਂ 'ਚ ਵਾਧਾ ਜਾਰੀ! ਚਾਂਦੀ 'ਚ 21,000 ਰੁਪਏ ਦੀ ਉਛਾਲ ਨਾਲ ਸਭ ਨੂੰ ਕੀਤਾ ਹੈਰਾਨ, ਜਾਣੋ 10 ਗ੍ਰਾਮ ਦੇ ਤਾਜ਼ਾ ਰੇਟ

Punjab News: ਪੰਜਾਬ 'ਚ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ, ਬੋਲੇ- 'ਹਰ ਫ੍ਰੰਟ 'ਤੇ ਸਰਕਾਰ ਨੂੰ...'

ਚੰਗਾ ਕੰਟੈਂਟ ਪਾਉਣ ਦੇ ਬਾਵਜੂਦ ਵੀ Instagram 'ਤੇ ਨਹੀਂ ਮਿਲ ਰਹੀ ਗ੍ਰੋਥ? ਤਾਂ ਅਪਣਾਓ ਆਹ ਤਰੀਕੇ

Embed widget