ਪੜਚੋਲ ਕਰੋ

Panjab University Elections 2023 : PU ਪ੍ਰਧਾਨ ਅਹੁਦੇ 'ਤੇ ਐਨਐਸਯੂਆਈ ਦਾ ਕਬਜ਼ਾ, ਜਤਿੰਦਰ ਸਿੰਘ ਰਹੇ ਜੇਤੂ, ਰਣਮੀਕਜੋਤ ਕੌਰ ਬਣੀ ਮੀਤ ਪ੍ਰਧਾਨ 

ਕਾਂਗਰਸ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਪ੍ਰਧਾਨ ਦਾ ਅਹੁਦਾ ਜਿੱਤ ਲਿਆ ਹੈ।

Panjab University Student Council Elections : ਕਾਂਗਰਸ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਪ੍ਰਧਾਨ ਦਾ ਅਹੁਦਾ ਜਿੱਤ ਲਿਆ ਹੈ। 'ਆਮ ਆਦਮੀ ਪਾਰਟੀ' ਦੀ ਵਿਦਿਆਰਥੀ ਜਥੇਬੰਦੀ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐਸਐਸ) ਨੂੰ ਵੱਡਾ ਝਟਕਾ ਲੱਗਾ ਹੈ। ਪਿਛਲੀਆਂ ਚੋਣਾਂ ਵਿੱਚ ਸੀਵਾਈਐਸਐਸ ਨੇ ਪੀਯੂ ਵਿੱਚ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਜਿੱਤੀ ਸੀ। ਇਸ ਵਾਰ ਸੰਸਥਾ ਨੂੰ ਦੂਜੇ ਸਥਾਨ 'ਤੇ ਹੀ ਸਬਰ ਕਰਨਾ ਪਿਆ। ਦੂਜੇ ਪਾਸੇ ਭਾਜਪਾ ਦੀ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਤੀਜੇ ਸਥਾਨ 'ਤੇ ਰਹੀ। ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਵਿੱਚ ਐਨਐਸਯੂਆਈ ਦੇ ਉਮੀਦਵਾਰ ਜਤਿੰਦਰ ਸਿੰਘ 603 ਵੋਟਾਂ ਨਾਲ ਜੇਤੂ ਰਹੇ ਹਨ।


Panjab University Elections 2023 : PU ਪ੍ਰਧਾਨ ਅਹੁਦੇ 'ਤੇ ਐਨਐਸਯੂਆਈ ਦਾ ਕਬਜ਼ਾ, ਜਤਿੰਦਰ ਸਿੰਘ ਰਹੇ ਜੇਤੂ, ਰਣਮੀਕਜੋਤ ਕੌਰ ਬਣੀ ਮੀਤ ਪ੍ਰਧਾਨ 

ਪਿਛਲੇ ਸਾਲ (ਸਾਲ 2022) NSUI ਨੇ ਉਪ ਪ੍ਰਧਾਨ ਅਤੇ ਸੰਯੁਕਤ ਸਕੱਤਰ ਦੇ ਦੋ ਅਹੁਦੇ ਜਿੱਤੇ ਸਨ ਅਤੇ ਇਸ ਤੋਂ ਪਹਿਲਾਂ ਸਾਲ 2021 ਵਿੱਚ NSUI ਨੇ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਸਾਰੀਆਂ ਤਿੰਨ ਸੀਟਾਂ ਜਿੱਤੀਆਂ ਸਨ। ਇਸ ਵਾਰ ਪ੍ਰਧਾਨ ਦਾ ਅਹੁਦਾ ਹੀ ਜਿੱਤਿਆ ਗਿਆ। ਏਬੀਵੀਪੀ ਨੇ ਕੋਈ ਅਹੁਦਾ ਨਹੀਂ ਜਿੱਤਿਆ ਹੈ। ਇਸ ਦੇ ਨਾਲ ਹੀ ਪੀਯੂ ਦੀਆਂ ਸਾਰੀਆਂ ਸੀਟਾਂ 'ਤੇ ਛਤਰ ਯੁਵਾ ਸੰਘਰਸ਼ ਸਮਿਤੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

 

ਰਣਮੀਕਜੋਤ ਕੌਰ ਪੀਯੂ ਵਿਦਿਆਰਥੀ ਯੂਨੀਅਨ ਦੀ ਬਣੀ ਮੀਤ ਪ੍ਰਧਾਨ 

ਸੱਥ ਦੀ ਰਣਮੀਕਜੋਤ ਕੌਰ ਨੇ ਪੀਯੂ ਦੀ ਵਿਦਿਆਰਥੀ ਯੂਨੀਅਨ ਦੇ ਮੀਤ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਹਾਸਲ ਕੀਤੀ ਹੈ। ਉਹਨਾਂ ਦਾ ਮੁਕਾਬਲਾ ਇਨਸੋ ਉਮੀਦਵਾਰ ਅਨੁਰਾਗ ਵਰਧਨ, ਆਈਐਸਏ ਦੇ ਗੌਰਵ ਚੌਹਾਨ ਅਤੇ ਗੌਰਵ ਕਸ਼ਿਸ਼ ਨਾਲ ਸੀ। ਹਾਲਾਂਕਿ ਰਣਮੀਕਜੋਤ ਕੌਰ ਨੇ ਵੱਡੀ ਲੀਡ ਲੈ ਲਈ ਸੀ ਅਤੇ ਇਹ ਲੀਡ ਜਿੱਤ ਤੱਕ ਜਾਰੀ ਰਹੀ। ਰਣਮੀਕਜੋਤ ਕੌਰ 765 ਵੋਟਾਂ ਨਾਲ ਜੇਤੂ ਰਹੀ। ਸੰਯੁਕਤ ਸਕੱਤਰ ਦੇ ਅਹੁਦੇ 'ਤੇ ਪੀਯੂਐਚਐਚ ਦੇ ਗੌਰਵ ਚਾਹਲ 103 ਵੋਟਾਂ ਨਾਲ ਜੇਤੂ ਰਹੇ ਹਨ। ਜਨਰਲ ਸਕੱਤਰ ਦੇ ਅਹੁਦੇ ਲਈ ਇਨਸੋ ਦੇ ਦੀਪਕ ਗੋਇਤ ਨੇ 1811 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

ਸਵੇਰੇ 9.30 ਵਜੇ ਸ਼ੁਰੂ ਹੋਈਆਂ ਸੀ ਵੋਟਾਂ

 

ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵਿਦਿਆਰਥੀ ਕਾਊਂਸਲ ਚੋਣਾਂ ਲਈ ਵੋਟਾਂ ਪੈ ਰਹੀਆਂ ਸਨ। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਡੀਐਸਡਬਲਿਊ ਦਫ਼ਤਰ ਮੁਤਾਬਕ ਵੋਟਰ ਵਿਦਿਆਰਥੀਆਂ ਨੂੰ ਸਵੇਰੇ 9.30 ਵਜੇ ਸਬੰਧਤ ਪੋਲਿੰਗ ਕਮਰਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

 

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget