ਪੜਚੋਲ ਕਰੋ

Punjab News: ਪੰਜਾਬ 'ਚ ਮੱਚੀ ਤਰਥੱਲੀ, ਇਸ ਪਿੰਡ ਨੂੰ 30 ਤਰੀਕ ਤੱਕ ਕਰਨਾ ਪਏਗਾ ਖਾਲੀ! ਜਾਣੋ ਕਿਉਂ ?

Mohali News: ਪੰਜਾਬ ਦੇ ਇੱਕ ਪਿੰਡ ਵਿੱਚ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਵਿਚਾਲੇ ਹੰਗਾਮਾ ਮੱਚ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨਾਲ ਲੱਗਦੇ ਰਾਜਪੁਰਾ-ਬਨੂੜ ਦੇ ਪਿੰਡ ਬੂਟਾ ਸਿੰਘ ਵਾਲਾ

Mohali News: ਪੰਜਾਬ ਦੇ ਇੱਕ ਪਿੰਡ ਵਿੱਚ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਵਿਚਾਲੇ ਹੰਗਾਮਾ ਮੱਚ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨਾਲ ਲੱਗਦੇ ਰਾਜਪੁਰਾ-ਬਨੂੜ ਦੇ ਪਿੰਡ ਬੂਟਾ ਸਿੰਘ ਵਾਲਾ ਨੇ ਇੱਕ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਪਿੰਡ ਦੀ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਨਹੀਂ ਰਹਿਣਗੇ। ਪੰਚਾਇਤ ਨੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਪਿੰਡ ਛੱਡਣ ਦੇ ਨਿਰਦੇਸ਼ ਦਿੱਤੇ ਹਨ।

ਪਿੰਡ ਦੀ ਪੰਚਾਇਤ ਦੇ ਨਵੇਂ ਹੁਕਮਾਂ ਅਨੁਸਾਰ, ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡਣਾ ਪਵੇਗਾ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਰਾਤ 10 ਵਜੇ ਤੋਂ ਬਾਅਦ ਘੁੰਮਦੇ ਦਿਖਾਈ ਦਿੱਤੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬੂਟਾ ਸਿੰਘ ਦੀ ਪੰਚਾਇਤ ਨੇ ਇਹ ਫੈਸਲਾ ਪਿੰਡ ਦੀਆਂ ਮਾਵਾਂ-ਭੈਣਾਂ ਦੀ ਸੁਰੱਖਿਆ ਅਤੇ ਪਿੰਡ ਵਿੱਚ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਰੋਬਾਰੀ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ

Read MOre: Supreme Court: ਮਨੁੱਖੀ ਤਸਕਰੀ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਸੂਬੇ ਦੇ ਸਾਰੇ ਵੇਸਵਾਘਰ ਕੀਤੇ ਜਾਣ ਬੰਦ; ਤਸਕਰੀ 'ਚ ਸ਼ਾਮਲ ਲੋਕਾਂ ਦੀ ਜਾਇਦਾਦ ਹੋਏਗੀ ਜ਼ਬਤ...

Read MOre: ਕੇਂਦਰ ਵੱਲੋਂ ਵੱਡਾ ਝਟਕਾ, ਦਰਦ ਨਿਵਾਰਕ-ਜਣਨ ਸ਼ਕਤੀ ਸਣੇ ਇਨ੍ਹਾਂ 35 ਗੈਰ-ਮਨਜ਼ੂਰਸ਼ੁਦਾ ਦਵਾਈਆਂ 'ਤੇ ਕੀਤੀ ਕਾਰਵਾਈ

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget