ਪੜਚੋਲ ਕਰੋ

Panjab University election: ਪੰਜਾਬ ਯੂਨੀਵਰਸਿਟੀ 'ਚ ਫਸ ਗਏ ਕੁੰਢੀਆਂ ਦੇ ਸਿੰਗ, 26 ਉਮੀਦਵਾਰਾਂ ਦੀ ਪ੍ਰਧਾਨਗੀ 'ਤੇ ਅੱਖ

Panjab University: ਪ੍ਰਧਾਨਗੀ ਦੇ ਅਹੁਦੇ ਲਈ ਕੁੱਲ 26, ਮੀਤ ਪ੍ਰਧਾਨ ਦੇ ਅਹੁਦੇ ਲਈ 29, ਸਕੱਤਰ ਲਈ 21 ਜਦਕਿ ਸੰਯੁਕਤ ਸਕੱਤਰ ਦੇ ਅਹੁਦੇ ਲਈ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

Panjab University student election: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ 6 ਸਤੰਬਰ ਨੂੰ ਵਿਦਿਆਰਥੀ ਕਾਊਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਵੀਰਵਾਰ ਨੂੰ ਵੱਖ-ਵੱਖ ਜਥੇਬੰਦੀਆਂ ਦੇ ਉਮੀਦਵਾਰਾਂ ਵੱਲੋਂ ਡੀਐਸਡਬਲਿਯੂ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪ੍ਰਧਾਨਗੀ ਦੇ ਅਹੁਦੇ ਲਈ ਕੁੱਲ 26, ਮੀਤ ਪ੍ਰਧਾਨ ਦੇ ਅਹੁਦੇ ਲਈ 29, ਸਕੱਤਰ ਲਈ 21 ਜਦਕਿ ਸੰਯੁਕਤ ਸਕੱਤਰ ਦੇ ਅਹੁਦੇ ਲਈ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀ ਜਥੇਬੰਦੀ ਐਸਐਫਐਸ ਵੱਲੋਂ ਪ੍ਰਧਾਨਗੀ ਲਈ ਯੂਆਈਈਟੀ ਦੇ ਵਿਦਿਆਰਥੀ ਪ੍ਰਤੀਕ ਕੁਮਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਤੋਂ ਚੋਣ ਪ੍ਰਭਾਰੀ ਲਾਡੀ ਧੌਂਸ (ਐਮਐਲਏ ਧਰਮਕੋਟ) ਤੇ ਸਹਿ ਪ੍ਰਭਾਰੀ ਪਰਮਿੰਦਰ ਜੈਸਵਾਲ ਗੋਲਡੀ ਵੱਲੋਂ ਪੀਐਚ.ਡੀ. ਸਕਾਲਰ ਦਿਵਿਆਂਸ਼ ਨੂੰ ਪ੍ਰਧਾਨਗੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਡੀਨ (ਵਿਦਿਆਰਥੀ ਭਲਾਈ) ਦਫ਼ਤਰ ਵੱਲੋਂ ਭੇਜੀ ਗਈ ਅਧਿਕਾਰਤ ਜਾਣਕਾਰੀ ਮੁਤਾਬਕ ਪ੍ਰਧਾਨਗੀ ਦੇ ਅਹੁਦੇ ਲਈ ਆਕਾਸ਼ ਚੌਧਰੀ, ਅਵਿਨਾਸ਼ ਯਾਦਵ, ਭਾਸਕਰ ਠਾਕੁਰ, ਭੁਪਿੰਦਰ ਸਿੰਘ, ਦਵਿੰਦਰਪਾਲ ਸਿੰਘ, ਧੀਰਜ ਗਰਗ, ਦੀਕਿਤ ਪਾਲਦੋਂ, ਦਿਵਿਆਂਸ਼ ਠਾਕੁਰ, ਗਗਨਪ੍ਰੀਤ ਸਿੰਘ, ਗੌਰਵ ਚੌਹਾਨ, ਹਰਵਿੰਦਰ, ਹਿੰਮਤ ਸਿੰਘ ਚਾਹਲ, ਜਤਿੰਦਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਮਨਿਕਾ ਛਾਬੜਾ, ਪ੍ਰਸ਼ਾਂਤ ਮੋਰ, ਪ੍ਰਤੀਕ ਕੁਮਾਰ, ਰਾਜਵੀ ਮਜਤਾ, ਰਾਕੇਸ਼ ਦੇਸਵਾਲ, ਸਕਸ਼ਮ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਤਰੁਨ ਸਿੱਧੂ, ਤਰੁਣ ਤੋਮਰ, ਵਰਿੰਦਾ ਤੇ ਯੁਵਰਾਜ ਗਰਗ ਨੇ ਕਾਗਜ਼ ਭਰੇ। 

ਮੀਤ ਪ੍ਰਧਾਨ ਲਈ ਅਮਨ ਸਿੰਘ, ਅਨੁਰਾਗ ਵਰਧਨ, ਭਾਸਕਰ ਠਾਕੁਰ, ਭੁਪਿੰਦਰ ਸਿੰਘ, ਦਵਿੰਦਰਪਾਲ ਸਿੰਘ, ਧੀਰਜ ਗਰਗ, ਧੀਰਜ ਕੁਮਾਰ, ਦੀਕਿਤ ਪਾਲਦੋਂ, ਗਗਨਪ੍ਰੀਤ ਸਿੰਘ, ਗੌਰਵ ਚੌਹਾਨ, ਗੌਰਵ ਚਹਿਲ, ਗੌਰਵ ਕਸ਼ਿਵ, ਹਰਿੰਦਰ, ਜਸਵਿੰਦਰ ਰਾਣਾ, ਜੈਸਿਕਾ ਅਰੋੜਾ, ਕਰਨਦੀਪ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਪ੍ਰਸ਼ਾਂਤ ਮੋਰ, ਪ੍ਰਿਆਂਸ਼ੂ ਯਾਦਵ, ਰਾਜਵੀ ਮਜਤਾ, ਰਣਮੀਕਜੋਤ ਕੌਰ, ਰੇਣੂ, ਸਕਸ਼ਮ ਸਿੰਘ, ਸ਼ੁਭਮ ਸਿੰਘ, ਸ਼ੁਭਮ, ਸੁਖਰਾਜਬੀਰ ਕੌਰ ਗਿੱਲ, ਤਰਨਜੋਤ ਕੌਰ, ਤਰੁਣ ਤੋਮਰ, ਵਿਕਰਾਜ ਨੇ ਕਾਗਜ਼ ਭਰੇ।

ਸਕੱਤਰ ਦੇ ਅਹੁਦੇ ਲਈ ਆਕਾਸ਼ਦੀਪ ਵਸ਼ਿਸ਼ਟ, ਅਨੁਰਾਗ ਵਰਧਨ, ਅਵਿਨਾਸ਼ ਯਾਦਵ, ਭਾਸਕਰ ਠਾਕੁਰ, ਦੀਪਕ ਗੋਇਤ, ਧੀਰਜ ਗਰਗ, ਧੀਰਜ ਕੁਮਾਰ, ਦੀਕਿਤ ਪਾਲਦੋਂ, ਗੌਰਵ ਚੌਹਾਨ, ਗਵਮੀਤ ਸਿੰਘ, ਗੌਰਵ ਕਸ਼ਿਵ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਮੇਘਾ ਨਈਅਰ, ਪ੍ਰਸ਼ਾਂਤ ਮੋਰ, ਰਾਜਵੀ ਮਜਤਾ, ਰੇਣੂ, ਸ਼ਾਸਵਤ, ਤਰੁਣ ਤੋਮਰ, ਵਿਕਰਾਜ ਨੇ ਕਾਗਜ਼ ਭਰੇ ਹਨ। 

ਸੰਯੁਕਤ ਸਕੱਤਰ ਦੇ ਅਹੁਦੇ ਲਈ ਅਨੁਰਾਗ ਵਰਧਨ, ਭਾਸਕਰ ਠਾਕੁਰ, ਦਵਿੰਦਰਪਾਲ ਸਿੰਘ, ਧੀਰਜ ਗਰਗ, ਧੀਰਜ ਕੁਮਾਰ, ਦੀਕਿਤ ਪਾਲਦੋਂ, ਗੌਰਵ ਚੌਹਾਨ, ਗੌਰਵ ਚਹਿਲ, ਗੌਰਵ ਕਸ਼ਿਵ, ਹਰਵਿੰਦਰ, ਜਸਵਿੰਦਰ ਰਾਣਾ, ਜੈਸਿਕਾ ਅਰੋੜਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਪਰਵ ਬਾਸੀ, ਪ੍ਰਸ਼ਾਂਤ ਮੋਰ, ਪ੍ਰਿਆਂਸ਼ੂ ਯਾਦਵ, ਰਜਵੀ ਮਜਤਾ, ਰੇਣੂ, ਸਕਸ਼ਮ ਸਿੰਘ, ਸੁਮਿੱਤ ਕੁਮਾਰ, ਤਰੁਣ ਤੋਮਰ ਤੇ ਵਿਕਰਾਜ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget