ਪੜਚੋਲ ਕਰੋ

Chandigarh: ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ- ਮੀਤ ਹੇਅਰ

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ...

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ ਹਾਲ ਹੀ ਵਿੱਚ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਪਰਮਜੀਤ ਕੁਮਾਰ ਨਾਲ ਮੀਟਿੰਗ ਦੌਰਾਨ ਕਹੀ।

ਮੀਤ ਹੇਅਰ ਨੇ ਪਰਮਜੀਤ ਕੁਮਾਰ ਨੂੰ ਹਾਲ ਹੀ ਵਿੱਚ ਦੁਬਈ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਲਈ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਇਸ ਸਾਲ ਹੋਣ ਵਾਲੀਆਂ ਪੈਰਾ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਖੇਡ ਮੰਤਰੀ ਨੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਹੀ ਅੱਜ ਭਾਰਤ ਦੇ ਨਾਮੀਂ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਅੱਜ ਇਹ ਮੀਟਿੰਗ ਰੱਖੀ ਸੀ।

ਖੇਡ ਮੰਤਰੀ ਨੇ ਦੋਵੇਂ ਖਿਡਾਰੀਆਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਹਾਲਾਤਾਂ ਦੇ ਉਲਟ ਜਾ ਕੇ ਉਨ੍ਹਾਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਦੇਸ਼ ਦਾ ਨਾਮ ਚਮਕਾਇਆ ਜਾਂਦਾ ਹੈ। ਨਗਦ ਇਨਾਮ ਲਈ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਵਰ ਲਿਫਟਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਸੁਝਾਵਾਂ ਦਾ ਸਵਾਗਤ ਹੈ ਅਤੇ ਉਨ੍ਹਾਂ ਦੇ ਸੁਝਾਅ ਖੇਡ ਨੀਤੀ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਖੇਡ ਮੰਤਰੀ ਨੇ ਪੈਰਾ ਖਿਡਾਰੀਆਂ ਸੰਬੰਧੀ ਉਠਾਈਆਂ ਮੰਗਾਂ ਉੱਤੇ ਤੁਰੰਤ ਗ਼ੌਰ ਕਰ ਕੇ ਇਸ ਦੇ ਹੱਲ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: Shocking Video: ਰੈਸਟੋਰੈਂਟ 'ਚ ਕੁੜੀਆਂ ਨਾਲ ਡਿਨਰ ਕਰਨ ਪਹੁੰਚਿਆ ਵਿਸ਼ਾਲ ਸੱਪ, ਦੇਖੋ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget