ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Chandigarh Nagar Nigam: ਚੰਡੀਗੜ੍ਹ 'ਚ ਅੱਜ ਤੋਂ ਪਾਰਕਿੰਗ ਮੁਫ਼ਤ, ਹਰ ਮਹੀਨੇ 20 ਹਜ਼ਾਰ ਲੀਟਰ ਪਾਣੀ ਵੀ ਮਿਲੇਗਾ ਫ੍ਰੀ, ਨਗਰ ਨਿਗਮ ਦੇ ਫੈਸਲੇ 

Chandigarh Municipal Corporation: ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਹਰ ਇੱਕ ਲਈ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਰਾਜ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਨਿਗਮ ਦੀ ਮੀਟਿੰਗ

Chandigarh Municipal Corporation: ਚੰਡੀਗੜ੍ਹ ਸ਼ਹਿਰ ਵਿੱਚ ਲੋਕਾਂ ਨੂੰ ਹਰ ਮਹੀਨੇ 20 ਹਜ਼ਾਰ ਪ੍ਰਤੀ ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ। ਇਸ ਦਾ ਫੈਸਲਾ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦੇ ਲਈ  ਇਸ ਦੇ ਲਈ ਨਗਰ ਨਿਗਮ ਵਿੱਚ ਟੇਬਲ ਏਜੰਡਾ ਲਿਆਂਦਾ ਗਿਆ। ਇਹ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਵੱਲੋਂ ਲਿਆਂਦਾ ਗਿਆ ਸੀ।

ਇਸ ਦੇ ਨਾਲ ਹੀ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਹਰ ਇੱਕ ਲਈ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਰਾਜ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਨਿਗਮ ਦੀ ਮੀਟਿੰਗ ਵਿੱਚ ਇਸ ਦਾ ਟੇਬਲ ਏਜੰਡਾ ਵੀ ਪਾਸ ਕੀਤਾ ਗਿਆ ਹੈ।

ਮੀਟਿੰਗ ਵਿੱਚ ਭਾਜਪਾ ਨੇ 20 ਹਜ਼ਾਰ ਲੀਟਰ ਦੀ ਬਜਾਏ 40 ਹਜ਼ਾਰ ਲੀਟਰ ਪਾਣੀ ਮੁਫ਼ਤ ਕਰਨ ਦਾ ਸੁਝਾਅ ਦਿੱਤਾ ਸੀ। ਪਰ ਬਹੁਮਤ ਨਾ ਹੋਣ ਕਾਰਨ ਨਿਗਮ ਨੇ ਮਨਜ਼ੂਰ ਨਹੀਂ ਕੀਤਾ। ਹੁਣ ਇਹ ਪ੍ਰਸਤਾਵ ਚੰਡੀਗੜ੍ਹ ਦੇ ਸਥਾਨਕ ਸਰਕਾਰਾਂ ਵਿਭਾਗ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ।

ਚੰਡੀਗੜ੍ਹ ਨਗਰ ਨਿਗਮ ਵਿੱਚ ਸੋਮਵਾਰ ਨੂੰ ਵਿੱਤ ਅਤੇ ਠੇਕਾ ਕਮੇਟੀ (F&CC) ਦੇ 5 ਮੈਂਬਰਾਂ ਦੀ ਚੋਣ ਹੋਈ। ‘ਆਪ’ ਕੌਂਸਲਰ ਜਸਵਿੰਦਰ ਕੌਰ, ‘ਆਪ’ ਕੌਂਸਲਰ ਰਾਮਚੰਦਰ ਯਾਦਵ, ਕਾਂਗਰਸੀ ਕੌਂਸਲਰ ਤਰੁਣਾ ਮਹਿਤਾ, ਭਾਜਪਾ ਕੌਂਸਲਰ ਮਹੇਸ਼ਇੰਦਰ ਅਤੇ ਭਾਜਪਾ ਕੌਂਸਲਰ ਲਖਬੀਰ ਸਿੰਘ ਮੈਂਬਰ ਚੁਣੇ ਗਏ।

ਇਸ ਤੋਂ ਪਹਿਲਾਂ ਨਿਗਮ ਹਾਊਸ ਦੀ ਮੀਟਿੰਗ ਦੌਰਾਨ ‘ਆਪ’-ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਹੱਥੋਪਾਈ ਹੋਈ। ਕੌਂਸਲਰਾਂ ਨੂੰ ਵੱਖ ਕਰਨ ਲਈ ਮਾਰਸ਼ਲਾਂ ਨੂੰ ਬੁਲਾਉਣਾ ਪਿਆ।

ਨਿਗਮ ਵਿੱਚ INDIA ਗਠਜੋੜ ਦੀਆਂ ਕੁੱਲ 19 ਵੋਟਾਂ ਹਨ, ਜਦੋਂ ਕਿ ਭਾਜਪਾ ਕੋਲ ਸਿਰਫ਼ 17 ਵੋਟਾਂ ਰਹਿ ਗਈਆਂ ਹਨ। ਸ਼ਨੀਵਾਰ ਨੂੰ ਇਹ ਸਮੀਕਰਨ ਉਦੋਂ ਬਦਲ ਗਿਆ ਜਦੋਂ ਦੋ ਕੌਂਸਲਰ ਪੂਨਮ ਅਤੇ ਨੇਹਾ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਵਿੱਚ ਪਰਤ ਗਈਆਂ। ਪਹਿਲਾਂ ਭਾਜਪਾ ਕੋਲ ਬਹੁਮਤ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਮਾਨ ਵੱਲੋਂ ਅੱਜ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੀ ਅਹਿਮ ਮੁੱਦਿਆਂ 'ਤੇ ਚਰਚਾ

Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ

ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ

ਦੇਸ਼ ਦੀ ਸਭ ਤੋਂ ਸਸਤੀ 4-ਸੀਟਰ ਇਲੈਕਟ੍ਰਿਕ ਕਾਰ 'ਚ ਆਇਆ ਵੱਡਾ ਅੱਪਡੇਟ, ਜਾਣੋ ਨਵੇਂ ਵੈਰੀਐਂਟ ਦੀ ਕੀਮਤ?
ਦੇਸ਼ ਦੀ ਸਭ ਤੋਂ ਸਸਤੀ 4-ਸੀਟਰ ਇਲੈਕਟ੍ਰਿਕ ਕਾਰ 'ਚ ਆਇਆ ਵੱਡਾ ਅੱਪਡੇਟ, ਜਾਣੋ ਨਵੇਂ ਵੈਰੀਐਂਟ ਦੀ ਕੀਮਤ?
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਮਾਨ ਵੱਲੋਂ ਅੱਜ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੀ ਅਹਿਮ ਮੁੱਦਿਆਂ 'ਤੇ ਚਰਚਾ
Punjab News: CM ਮਾਨ ਵੱਲੋਂ ਅੱਜ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੀ ਅਹਿਮ ਮੁੱਦਿਆਂ 'ਤੇ ਚਰਚਾ
Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ
Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ
ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ
ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ
ਦੇਸ਼ ਦੀ ਸਭ ਤੋਂ ਸਸਤੀ 4-ਸੀਟਰ ਇਲੈਕਟ੍ਰਿਕ ਕਾਰ 'ਚ ਆਇਆ ਵੱਡਾ ਅੱਪਡੇਟ, ਜਾਣੋ ਨਵੇਂ ਵੈਰੀਐਂਟ ਦੀ ਕੀਮਤ?
ਦੇਸ਼ ਦੀ ਸਭ ਤੋਂ ਸਸਤੀ 4-ਸੀਟਰ ਇਲੈਕਟ੍ਰਿਕ ਕਾਰ 'ਚ ਆਇਆ ਵੱਡਾ ਅੱਪਡੇਟ, ਜਾਣੋ ਨਵੇਂ ਵੈਰੀਐਂਟ ਦੀ ਕੀਮਤ?
ਭਾਰਤ ਨੇ UN 'ਚ ਪਾਕਿਸਤਾਨ ਨੂੰ ਫਿਰ ਲਤਾੜਿਆ, ਦੁਨੀਆ ਅੱਗੇ ਪੇਸ਼ ਕਰ ਦਿੱਤੇ ਗੁਆਂਢੀ ਦੇਸ਼ ਦੇ 'ਪਾਪ'

Punjab News: ਐਕਸਾਈਜ਼ ਵਿਭਾਗ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਛਾਪੇਮਾਰੀ, 5 ਹਜ਼ਾਰ ਲੀਟਰ ਲਾਹਣ ਬਰਾਮਦ ਕਰ ਕੀਤੀ ਨਸ਼ਟ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025

ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ

Embed widget