ਪੜਚੋਲ ਕਰੋ

PGI ਚੰਡੀਗੜ੍ਹ 'ਚ ਮਰੀਜ਼ ਦੇ ਰਿਸ਼ਤੇਦਾਰਾਂ ਨੇ ਡਾਕਟਰ ਦਾ ਚਾੜ੍ਹਿਆ ਕੁਟਾਪਾ, ਇਸ ਗੱਲੋਂ ਭੱਖਿਆ ਸੀ ਮੁੱਦਾ

PGI Chandigarh: ਦੇਰ ਤੱਕ ਡਾਕਟਰਾਂ ਦਾ ਧਰਨਾ ਜਾਰੀ ਰਿਹਾ। ਕਰੀਬ ਤਿੰਨ ਘੰਟਿਆਂ ਤੋਂ ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖ਼ਲ ਨਹੀਂ ਹੋ ਰਹੇ ਸਨ। ਐਮਰਜੈਂਸੀ ਦੇ ਮੁੱਖ ਗੇਟ 'ਤੇ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ

PGI Chandigarh: ਪੀਜੀਆਈ ਚੰਡੀਗੜ੍ਹ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਰੀਜ਼ ਦੇ ਪਰਿਵਾਰਕ ਮੈਂਬਰ ਨੇ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਪੀਜੀਆਈ ਵਿੱਚ ਐਮਰਜੈਂਸੀ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਾਮਲਾ ਤੇਜ਼ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਐਮਰਜੈਂਸੀ ਡਾਕਟਰਾਂ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ। ਮਾਮਲਾ ਇੰਨਾ ਗਰਮ ਹੋ ਗਿਆ ਹੈ ਕਿ ਡਾਕਟਰਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਹੜਤਾਲ 'ਤੇ ਚਲੇ ਗਏ।  

ਦੇਰ ਤੱਕ ਡਾਕਟਰਾਂ ਦਾ ਧਰਨਾ ਜਾਰੀ ਰਿਹਾ। ਕਰੀਬ ਤਿੰਨ ਘੰਟਿਆਂ ਤੋਂ ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖ਼ਲ ਨਹੀਂ ਹੋ ਰਹੇ ਸਨ। ਐਮਰਜੈਂਸੀ ਦੇ ਮੁੱਖ ਗੇਟ 'ਤੇ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ ਸਨ। ਐਮਰਜੈਂਸੀ ਦੇ ਬਾਹਰ ਮਰੀਜ਼ਾਂ ਦੀ ਕਤਾਰ ਲੱਗੀ ਹੋਈ ਸੀ। ਮਰੀਜ਼ ਸਟਰੈਚਰ 'ਤੇ ਰੁਲ ਰਹੇ ਸਨ। ਸਥਿਤੀ ਵਿਗੜਦੀ ਜਾ ਰਹੀ ਸੀ। ਇਲਾਜ ਨਾ ਮਿਲਣ ਕਾਰਨ ਇੱਕ ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਹੈ।

ਜਾਣਕਾਰੀ ਅਨੁਸਾਰ ਪੀਜੀਆਈ ਦੀ ਐਮਰਜੈਂਸੀ ਵਿੱਚ ਦਾਖ਼ਲ ਮਰੀਜ਼ ਦੇ ਨਾਲ ਗਈ ਇੱਕ ਔਰਤ ਨੇ ਰੈਜ਼ੀਡੈਂਟ ਡਾਕਟਰ ਦੀ ਕੁੱਟਮਾਰ ਕੀਤੀ। ਘਟਨਾ ਸੋਮਵਾਰ ਰਾਤ 8 ਵਜੇ ਦੀ ਹੈ। ਇਸ ਘਟਨਾ ਤੋਂ ਬਾਅਦ ਡਾਕਟਰਾਂ ਨੇ ਐਮਰਜੈਂਸੀ 'ਚ ਕੰਮ ਕਰਨਾ ਬੰਦ ਕਰ ਦਿੱਤਾ ਹੈ। ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖਲ ਨਹੀਂ ਕੀਤੇ ਜਾ ਰਹੇ ਹਨ। ਸਾਰੇ ਰੈਜ਼ੀਡੈਂਟ ਡਾਕਟਰ ਇੱਕ ਥਾਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਜਦੋਂ ਤੱਕ ਡਾਕਟਰ ਨਾਲ ਕੁੱਟਮਾਰ ਕਰਨ ਵਾਲੀ ਔਰਤ ਖਿਲਾਫ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਉਹ ਕੰਮ 'ਤੇ ਨਹੀਂ ਪਰਤਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
ਸਰਦੀਆਂ 'ਚ ਬੱਚਿਆਂ ਨੂੰ ਸਕਿਨ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਇਦਾਂ ਬਚਾਓ, ਜਾਣੋ ਤਰੀਕਾ
ਸਰਦੀਆਂ 'ਚ ਬੱਚਿਆਂ ਨੂੰ ਸਕਿਨ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਇਦਾਂ ਬਚਾਓ, ਜਾਣੋ ਤਰੀਕਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 14-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 14-12-2024
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
Embed widget