ਪੜਚੋਲ ਕਰੋ

Election 2024: ਪੀਐਮ ਮੋਦੀ ਤੇ ਰਾਹੁਲ ਗਾਂਧੀ ਨੇ ਪੂਰਾ ਦੇਸ਼ ਘੁੰਮ ਲਿਆ ਪਰ ਇੱਸ ਵੱਡੇ ਸ਼ਹਿਰ 'ਚ ਪ੍ਰਚਾਰ ਕਰਨ ਹੀ ਨਹੀਂ ਪਹੁੰਚੇ

PM Modi and Rahul Gandhi: ਇੰਡੀਆ ਅਲਾਇੰਸ ਅਤੇ ਭਾਜਪਾ ਦੇ ਜ਼ਿਆਦਾਤਰ ਸਟਾਰ ਪ੍ਰਚਾਰਕ 20 ਮਈ ਤੋਂ ਬਾਅਦ ਹੀ ਚੰਡੀਗੜ੍ਹ ਪਹੁੰਚੇ ਸਨ। ਭਾਜਪਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੁਲਾ ਕੇ ਮਲੋਆ ਵਿੱਚ ਭੀੜ ਇਕੱਠੀ ਕੀਤੀ, ਜਦੋਂ ਕਿ

PM Modi and Rahul Gandhi Rallies: ਆਖ਼ਰਕਾਰ ਵੀਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਸਮਾਪਤ ਹੋ ਗਿਆ। ਇਸ ਵਾਰ ਨਾ ਹੀ ਤਾਂ ਭਾਜਪਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਨਾ ਹੀ ਕਾਂਗਰਸ ਦੇ ਰਾਹੁਲ ਗਾਂਧੀ । ਚੋਣ ਪ੍ਰਚਾਰ ਰੁਕਦੇ ਸਾਰ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਧਾਰਾ 144 ਲਗਾ ਦਿੱਤੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਹੋਵੇਗੀ। ਇਸ ਵਾਰ ਵੀ ਚੋਣ ਪ੍ਰਚਾਰ ਸਿਰਫ਼ ਜਨਤਕ ਮੀਟਿੰਗਾਂ, ਜਨ ਸਭਾਵਾਂ ਅਤੇ ਰੋਡ ਸ਼ੋਅ ਵਿੱਚ ਹੀ ਮੁਕੰਮਲ ਹੋ ਗਿਆ।

ਇੰਡੀਆ ਅਲਾਇੰਸ ਅਤੇ ਭਾਜਪਾ ਦੇ ਜ਼ਿਆਦਾਤਰ ਸਟਾਰ ਪ੍ਰਚਾਰਕ 20 ਮਈ ਤੋਂ ਬਾਅਦ ਹੀ ਚੰਡੀਗੜ੍ਹ ਪਹੁੰਚੇ ਸਨ। ਭਾਜਪਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੁਲਾ ਕੇ ਮਲੋਆ ਵਿੱਚ ਭੀੜ ਇਕੱਠੀ ਕੀਤੀ, ਜਦੋਂ ਕਿ ਇੰਡੀਆ ਅਲਾਇੰਸ ਨੇ ਸੈਕਟਰ-27 ਵਿੱਚ ਪ੍ਰਿਅੰਕਾ ਗਾਂਧੀ ਦੀ ਜਨਤਕ ਮੀਟਿੰਗ ਅਤੇ ਬਾਪੂਧਾਮ ਵਿੱਚ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਰਾਹੀਂ ਆਪਣੀ ਤਾਕਤ ਦਿਖਾਈ।

ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਚੋਣ ਕਮਿਸ਼ਨ ਨੇ ਵੀ ਤਿਆਰੀਆਂ ਕਰ ਲਈਆਂ ਹਨ। ਕੋਸ਼ਿਸ਼ ਹੈ ਕਿ 75 ਤੋਂ 80 ਫੀਸਦੀ ਤੋਂ ਵੱਧ ਵੋਟਿੰਗ ਹੋਵੇ। ਵੋਟਿੰਗ ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ, ਬਾਰਾਂ ਆਦਿ ਵਿੱਚ ਛੋਟ ਦਿੱਤੀ ਜਾਵੇਗੀ। ਵੋਟ ਪਾਉਣ ਵਾਲੇ ਲੋਕਾਂ ਨੂੰ ਘੱਟੋ-ਘੱਟ 10% ਛੋਟ ਦਿੱਤੀ ਜਾਵੇਗੀ। ਲੋਕ ਆਪਣੀ ਉਂਗਲੀ 'ਤੇ ਸਿਆਹੀ ਦਿਖਾ ਕੇ ਰੈਸਟੋਰੈਂਟਾਂ 'ਚ ਛੋਟ ਦਾ ਲਾਭ ਲੈ ਸਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget