ਪੜਚੋਲ ਕਰੋ

PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ

Chandigarh News: ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ 'ਤੇ ਇੱਕ ਪੈਕ ਵਿੱਚ ਬੰਬ ਰੱਖਣ ਅਤੇ ਉਨ੍ਹਾਂ ਨੂੰ ਧਮਾਕੀ ਵਾਲੇ ਦੋਸ਼ੀ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ।

Chandigarh News: ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ 'ਤੇ ਇੱਕ ਪੈਕ ਵਿੱਚ ਬੰਬ ਰੱਖਣ ਅਤੇ ਉਨ੍ਹਾਂ ਨੂੰ ਧਮਾਕੀ ਵਾਲੇ ਦੋਸ਼ੀ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਦੋਸ਼ੀ ਦੀ ਪਛਾਣ ਸੈਕਟਰ 24 ਦੇ ਰਹਿਣ ਵਾਲੇ ਅਵਿਨਾਸ਼ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਉਸ ਨੇ ਨਸ਼ੇ ਦੀ ਹਾਲਤ ਵਿੱਚ ਕੰਟਰੋਲ ਰੂਮ ਨੂੰ ਧਮਕੀ ਭਰਿਆ ਕਾਲ ਕੀਤਾ ਸੀ। ਸੈਕਟਰ 3 ਥਾਣੇ ਦੀ ਪੁਲਿਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ, ਵੀਰਵਾਰ ਸ਼ਾਮ ਨੂੰ ਸੈਕਟਰ 9 ਦੇ ਪੁਲਿਸ ਕੰਟਰੋਲ ਰੂਮ 'ਤੇ ਇੱਕ ਕਾਲ ਆਈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ 'ਤੇ ਬੰਬ ਲਗਾਇਆ ਗਿਆ ਹੈ ਅਤੇ ਉਹ ਫੱਟ ਜਾਵੇਗਾ।

ਇਸ ਤੋਂ ਬਾਅਦ, ਐਸਪੀਜੀ, ਚੰਡੀਗੜ੍ਹ ਪੁਲਿਸ, ਕ੍ਰਾਈਮ ਬ੍ਰਾਂਚ, ਆਪ੍ਰੇਸ਼ਨ ਸੈੱਲ ਅਤੇ ਬੰਬ ਡਿਸਪੋਜ਼ਲ ਸਕੁਐਡ ਨੇ ਘਟਨਾ ਵਾਲੀ ਥਾਂ 'ਤੇ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਪੂਰੇ ਕੰਪਲੈਕਸ ਅਤੇ ਪੰਡਾਲ ਦੇ ਆਲੇ-ਦੁਆਲੇ ਦੇ ਇਲਾਕੇ ਦੀ ਲਗਭਗ ਦੋ ਘੰਟੇ ਤੱਕ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ਟਾਪ ਹੈਡਲਾਈਨ

Manpreet Badal Daughter: ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ ਵਿਆਹ...
ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ ਵਿਆਹ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget