ਪੜਚੋਲ ਕਰੋ

Chandigarh: ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ

ਲੋਕਾਂ ਨੂੰ ਈਮੇਲ ਆਈਡੀ firno.63@gmail.com ਅਤੇ WhatsApp ਨੰਬਰ 9875984001 'ਤੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦਿੱਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ।

Chandigahr news: ਚੰਡੀਗੜ੍ਹ ਦੇ ਸੈਕਟਰ 52/53 ਵਿੱਚ ਪੁਲਿਸ ਨਾਲ ਝੜਪ ਕਰਨ ਵਾਲਿਆਂ ਦੀ ਚੰਡੀਗੜ੍ਹ ਪੁਲਿਸ ਨੇ ਪਛਾਣ ਕਰ ਲਈ ਹੈ। ਜਿਸ ਨੂੰ ਲੈ ਕੇ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਤੋਂ ਹੋਵੇ ਤਾਂ ਉਹ ਦੀ ਇਸ ਦੀ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕਰਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਪੁਲਿਸ ਵੱਲੋਂ ਫੋਨ ਨੰਬਰ ਜਾਰੀ

ਲੋਕਾਂ ਨੂੰ ਈਮੇਲ ਆਈਡੀ firno.63@gmail.com ਅਤੇ WhatsApp ਨੰਬਰ 9875984001 'ਤੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦਿੱਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ।

ਪੁਲਿਸ ਨੇ ਕੀ ਰੱਖਿਆ ਸੀ ਪੱਖ

ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਕੌਮੀ ਇਨਸਾਫ਼ ਵਿੱਚ ਸ਼ਾਮਲ ਲੋਕਾਂ ਦੀ ਅਤੇ ਪੁਲਿਸ ਮੁਲਾਜ਼ਮਾਂ ਦੀ ਆਪਸ ਵਿੱਚ ਝੜਪ ਹੋਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਿਹਾ ਸੀ ਕਿ 12 ਖਾਲਿਸਤਾਨ ਪੱਖੀ ਜਥੇਬੰਦੀਆਂ ਦੇ ਸਮਰਥਕਾਂ ਨੇ ਵੀ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ, ਸੈਕਟਰ 52-53 ਦੇ ਬੈਰੀਅਰ 'ਤੇ ਹਿੰਸਾ ਦਾ ਸਹਾਰਾ ਲੈ ਕੇ ਚੰਡੀਗੜ੍ਹ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈਆਂ। ਚੰਡੀਗੜ੍ਹ ਪੁਲਿਸ ਨੇ ਇਸ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜ਼ਿੰਮੇਵਾਰ ਦੱਸਿਆ ਹੈ। ਪਹਿਲੇ ਦਿਨ ਲਾਠੀਚਾਰਜ ਦੇ ਹੁਕਮ ਨਾ ਮਿਲਣ ਤੋਂ ਬਾਅਦ ਬੈਕਫੁੱਟ 'ਤੇ ਚਲੀ ਗਈ ਚੰਡੀਗੜ੍ਹ ਪੁਲਸ ਵੀਰਵਾਰ ਤੋਂ ਪੂਰੀ ਤਾਕਤ ਨਾਲ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ।

ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ

ਦੱਸ ਦਈਏ ਕਿ ਕੌਮੀ ਇਨਸਾਫ ਮੋਰਚਾ ਦੇ ਬੈਨਰ ਹੇਠ 12 ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਪਿਛਲੇ ਕਰੀਬ ਇੱਕ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮੰਗ ਹੈ ਕਿ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਪ੍ਰਦਰਸ਼ਨਕਾਰੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਕਰ ਰਹੇ ਹਨ।

ਟਾਪ ਹੈਡਲਾਈਨ

Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget