ਪੜਚੋਲ ਕਰੋ

Mohali News : ਖਰੜ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ : ਡਿਪਟੀ ਕਮਿਸ਼ਨਰ

Mohali News : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ

Mohali News : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੜ ਕਸਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਦਰਪੇਸ਼ ਹੈ ਅਤੇ ਇਸ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੈਸੇ ਨਹੀਂ ਚੋਰ ਵੀ ਸੁਆਦ ਭਾਲਦੇ ! ਮੀਟ ਦੀ ਦੁਕਾਨ ਚੋਂ ਮੁਰਗਾ ਤੇ ਮੀਟ ਚੋਰੀ, ਪੁਲਿਸ ਜਾਂਚ 'ਚ ਜੁਟੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟਰੀਟਮੈਂਟ ਪਲਾਂਟ ਤੋਂ 5 ਐਮ.ਜੀ.ਡੀ. ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਦੁਖਦਾਈ ਖਬਰ! ਟਰੱਕ ਹੇਠ ਆਉਣ ਕਾਰਨ ਸੱਤ ਸ਼ਰਧਾਲੂਆਂ ਦੀ ਮੌਤ

ਸ੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ 7.29 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇਸ ਪ੍ਰੋਜੈਕਟ ਲਈ ਫੰਡ ਨਗਰ ਕੌਂਸਲ ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟਰੀਬਿਊਸ਼ਨ ਨੈੱਟਵਰਕ ਨਾਲ ਜੋੜਨਾ ਸ਼ਾਮਲ ਹੈ।

ਦੱਸ ਦਈਏ ਕਿ ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟਰੀਟਮੈਂਟ ਪਲਾਂਟ ਤੋਂ 5 ਐਮ.ਜੀ.ਡੀ. ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget