Pu Election: ਪੰਜਾਬ ਯੂਨੀਵਰਸਿਟੀ ਵਿੱਚ ਚੋਣਾਂ ਦਾ ਐਲਾਨ ਹੋ ਗਿਆ ਹੈ ਜਿਸ ਲਈ 29 ਸਤੰਬਰ ਨੂੰ ਨਾਮਜ਼ਦਗੀ  ਕਾਗ਼ਜ਼ ਦਾਖਲ ਕਰਵਾਏ ਜਾਣਗੇ ਹਾਲਾਂਕਿ ਕਾਗ਼ਜ਼ ਦਾਖ਼ਲ ਕਰਨ ਲਈ 1 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ