ਪੜਚੋਲ ਕਰੋ

ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

Punjab Weather Update: ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ 'ਚ ਹਨ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ।

Punjab Weather Update: ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ 'ਚ ਹਨ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇੱਥੇ ਸਾਹ ਲੈਣਾ ਰੋਜ਼ਾਨਾ ਵੀਹ ਸਿਗਰਟਾਂ ਪੀਣ ਵਾਂਗ ਹੈ, ਜੋ ਸਿਹਤ ਲਈ ਬਹੁਤ ਖਤਰਨਾਕ ਹੈ।

ਜਦੋਂ ਕਿ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਸਭ ਤੋਂ ਵੱਧ 269 AQI ਦਰਜ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ 'ਚ 24 ਘੰਟਿਆਂ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਚੰਡੀਗੜ੍ਹ ਵਿੱਚ ਸਵੇਰੇ ਪੰਜ ਵਜੇ ਹਾਲਤ ਵਿਗੜ ਗਈ

ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਹਵਾ ਦੀ ਗੁਣਵੱਤਾ ਖਰਾਬ ਹੈ। ਬੁੱਧਵਾਰ ਸਵੇਰੇ 5 ਵਜੇ ਚੰਡੀਗੜ੍ਹ ਦਾ AQI ਬਹੁਤ ਖਤਰਨਾਕ ਪੱਧਰ 'ਤੇ ਸੀ। ਸੈਕਟਰ-22 ਦੇ ਨਾਲ ਲੱਗਦੇ ਇਲਾਕੇ ਵਿੱਚ AQI 370 ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ AQI 320 ਅਤੇ ਮੋਹਾਲੀ ਦੇ ਨਾਲ ਲੱਗਦੇ ਸੈਕਟਰ-52 ਖੇਤਰ ਦਾ AQI 352 ਸੀ। ਜਦੋਂ ਕਿ ਜੇਕਰ ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ AQI 254, ਬਠਿੰਡਾ 151, ਜਲੰਧਰ 232, ਲੁਧਿਆਣਾ 228, ਮੰਡੀ ਗੋਬਿੰਦਗੜ੍ਹ 289 ਅਤੇ ਪਟਿਆਲਾ 269 ਦਰਜ ਕੀਤਾ ਗਿਆ ਹੈ। ਜਦਕਿ ਰੂਪਨਗਰ ਦਾ AQI 190 ਰਿਹਾ ਹੈ।

ਪੰਜਾਬ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਹੁਣ ਇਹ ਮਾਮਲੇ ਘੱਟ ਗਏ ਹਨ। 24 ਘੰਟਿਆਂ ਵਿੱਚ ਪਰਾਲੀ ਸਾੜਨ ਦੇ 83 ਮਾਮਲੇ ਦਰਜ ਕੀਤੇ ਗਏ ਹਨ। ਰਾਹਤ ਦੀ ਗੱਲ ਇਹ ਹੈ ਕਿ 9 ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਵਿੱਚ ਬਰਨਾਲਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਐਸਬੀਐਸ ਨਗਰ, ਪਠਾਨਕੋਟ, ਰੂਪਨਗਰ, ਮੁਹਾਲੀ ਅਤੇ ਤਰਨਤਾਰਨ ਸ਼ਾਮਲ ਹਨ। ਜਦੋਂ ਕਿ ਸਭ ਤੋਂ ਵੱਧ ਕੇਸ ਮੁਕਤਸਰ ਵਿੱਚ 22 ਅਤੇ ਬਠਿੰਡਾ ਵਿੱਚ 18 ਦਰਜ ਕੀਤੇ ਗਏ ਹਨ। ਪਟਿਆਲਾ ਵਿੱਚ 9 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਪਰਾਲੀ ਸਾੜਨ ਦੇ 7,172 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਚੰਡੀਗੜ੍ਹ ਵਿੱਚ ਵਿਗੜ ਰਹੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਗਰੇਡਡ ਰਿਸਪਾਂਸ ਐਕਸ਼ਨ ਪਲਾਨ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਡੀਜ਼ਲ ਜਨਰੇਟਰ ਸੈੱਟ (ਡੀ.ਜੀ.) ਚਲਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਦੀ ਵਰਤੋਂ ਸਿਰਫ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਵਿੱਚ ਕੀਤੀ ਜਾ ਸਕਦੀ ਹੈ। ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Embed widget