ਪੜਚੋਲ ਕਰੋ

Punjab BJP 1 ਮਈ ਨੂੰ ਚੰਡੀਗੜ੍ਹ 'ਚ ਕਰੇਗੀ 'ਜਨਤਾ ਦੀ ਵਿਧਾਨ ਸਭਾ' ,ਜਾਣੋ ਮੁੱਖ ਉਦੇਸ਼ 

Punjab BJP Janta di vidhan sabha  : ਭਾਰਤੀ ਜਨਤਾ ਪਾਰਟੀ (BJP) ਪੰਜਾਬ 1 ਮਈ 2026 ਨੂੰ ਸਵੇਰੇ 11 ਵਜੇ ਤੋਂ ਪੰਜਾਬ ਭਾਜਪਾ ਮੁੱਖ ਦਫ਼ਤਰ ਸੈਕਟਰ 37-ਏ ਚੰਡੀਗੜ੍ਹ ਦੇ ਨੇੜੇ “ਜਨਤਾ ਦੀ ਵਿਧਾਨ ਸਭਾ” ਦਾ ਆਯੋਜਨ ਕਰੇਗੀ

Punjab BJP Janta di vidhan sabha  : ਭਾਰਤੀ ਜਨਤਾ ਪਾਰਟੀ (BJP) ਪੰਜਾਬ 1 ਮਈ 2026 ਨੂੰ ਸਵੇਰੇ 11 ਵਜੇ ਤੋਂ ਪੰਜਾਬ ਭਾਜਪਾ ਮੁੱਖ ਦਫ਼ਤਰ ਸੈਕਟਰ 37-ਏ ਚੰਡੀਗੜ੍ਹ ਦੇ ਨੇੜੇ “ਜਨਤਾ ਦੀ ਵਿਧਾਨ ਸਭਾ” ਦਾ ਆਯੋਜਨ ਕਰੇਗੀ। ਇਹ ਪ੍ਰੋਗਰਾਮ ਉਸੇ ਦਿਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੁਲਾਈ ਗਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਸਮਾਂਤਰ ਇੱਕ ਮਹੱਤਵਪੂਰਨ ਜਨ ਮੰਚ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। 

ਇਸ ਪਹਿਲ ਰਾਹੀਂ ਭਾਜਪਾ ਦਾ ਉਦੇਸ਼ ਸੂਬੇ ਦੇ ਮੌਜੂਦਾ ਰਾਜਨੀਤਿਕ ਦ੍ਰਿਸ਼ ਦੇ ਵਿਚਕਾਰ ਮੁੱਖ ਜਨ ਮਸਲਿਆਂ ਅਤੇ ਚਿੰਤਾਵਾਂ ਨੂੰ ਉਭਾਰਨਾ ਹੈ। ਇਸ ਜਨਤਾ ਦੀ ਵਿਧਾਨ ਸਭਾ ਵਿਚ ਪਾਰਟੀ ਦੇ ਸੀਨੀਅਰ ਨੇਤਾ ਸ਼ਾਮਿਲ ਹੋਣਗੇ, ਜਿਨ੍ਹਾਂ ਵਿਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁਘ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਨਾਲ-ਨਾਲ ਕਈ ਹੋਰ ਆਗੂ ਵੀ ਸ਼ਾਮਿਲ ਹੋਣਗੇ।

ਭਾਜਪਾ ਆਗੂਆਂ ਅਨੁਸਾਰ ਇਹ ਪ੍ਰੋਗਰਾਮ ਅਜਿਹੇ ਸਮੇਂ ਵਿੱਚ ਕੀਤਾ ਜਾ ਰਿਹਾ ਹੈ ,ਜਦੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਥਿਤ ਤੌਰ ‘ਤੇ ਜਨ ਹਿੱਤ ਦੀ ਬਜਾਏ ਰਾਜਨੀਤਿਕ ਮਕਸਦਾਂ ਦੀ ਪੂਰਤੀ ਲਈ ਬੁਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਪੀਕਰ ਦੇ ਅਹੁਦੇ ਦੀ ਮਰਯਾਦਾ, ਸਰਕਾਰ ਦਾ ਜਨ ਮਸਲਿਆਂ ਪ੍ਰਤੀ ਰਵੱਈਆ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਕਰਮਚਾਰੀਆਂ ਨੂੰ ਬਕਾਇਆ ਮਹਿੰਗਾਈ ਭੱਤਾ (ਡੀਏ) ਨਾ ਦਿੱਤੇ ਜਾਣ ਬਾਰੇ ਵੀ ਚਿੰਤਾਵਾਂ ਜਤਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਇੱਕ ਐਸਾ ਮੰਚ ਤਿਆਰ ਕਰਨਾ ਲਾਜ਼ਮੀ ਹੋ ਗਿਆ ਹੈ, ਜਿੱਥੇ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਣਿਆ ਅਤੇ ਪੇਸ਼ ਕੀਤਾ ਜਾ ਸਕੇ। “ਜਨਤਾ ਦੀ ਵਿਧਾਨ ਸਭਾ” ਦਾ ਉਦੇਸ਼ ਜਨ ਸਰੋਕਾਰਾਂ ਨੂੰ ਅੱਗੇ ਲਿਆਉਣਾ ਅਤੇ ਲੋਕਤੰਤਰਕ ਜਵਾਬਦੇਹੀ ਨੂੰ ਮਜ਼ਬੂਤ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget