ਪੜਚੋਲ ਕਰੋ

ਪੰਜਾਬ ਕੈਬਨਿਟ ਨੇ ਸੂਬੇ 'ਚ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਦਿੱਤੀ ਹਰੀ ਝੰਡੀ

Chandigarh News : ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ

Chandigarh News : ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ,ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਅਤੇ ਵੱਖ-ਵੱਖ ਮਾਪਦੰਡਾਂ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ ਜਿਸ ਦੇ ਆਧਾਰ 'ਤੇ ਹਰੇਕ ਪ੍ਰੋਜੈਕਟ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਨੀਤੀ ਜ਼ਰੀਏ ਸਿੰਗਲ-ਵਿੰਡੋ ਸਿਸਟਮ ਦੇ ਨਾਲ-ਨਾਲ ਵੱਖ-ਵੱਖ ਪੱਧਰਾਂ 'ਤੇ ਅੰਤਰ-ਵਿਭਾਗੀ ਤਾਲਮੇਲ ਨੂੰ ਸੁਖਾਲਾ ਬਣਾਇਆ ਗਿਆ ਹੈ।

ਇਸ ਪਾਲਿਸੀ ਅਨੁਸਾਰ ਸ਼ੁਰੂਆਤੀ ਪੱਧਰ ‘ਤੇ ਸੂਬੇ ਵਿੱਚ ਐਡਵੈਂਚਰ ਸਪੋਰਟਸ ਸ਼ੁਰੂ ਕਰਨ ਦੀ ਇਜਾਜ਼ਤ ਮਾਨਤਾ ਪ੍ਰਾਪਤ ਨੈਸ਼ਨਲ ਐਡਵੈਂਚਰ ਸਪੋਰਟ ਫੈਡਰੇਸ਼ਨਜ਼ ਨੂੰ ਦਿੱਤੀ ਜਾਵੇਗੀ ਕਿਉਂਕਿ ਉਹ ਸੁਰੱਖਿਆ ਸਬੰਧੀ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਨਜਿੱਠ ਸਕਦੀਆਂ ਹਨ। ਸੂਬੇ ਵਿੱਚ ਐਡਵੈਂਚਰ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਜਿੱਥੋਂ ਤੱਕ ਸੰਭਵ ਹੋ ਸਕੇ, ਥਾਵਾਂ ਦੋ ਸਾਲਾਂ ਦੀ ਮਿਆਦ ਲਈ ਮੁਫ਼ਤ ਦਿੱਤੀਆਂ ਜਾਣਗੀਆਂ। ਜਿਹਨਾਂ ਖੇਤਰਾਂ ਵਿੱਚ ਇਹ ਖੇਡਾਂ ਕਰਵਾਈਆਂ ਜਾਣਗੀਆਂ, ਉਹਨਾਂ ਖੇਤਰਾਂ ਵਿੱਚ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਮੁੱਚੀ ਆਰਥਿਕ ਪ੍ਰਗਤੀ ਹੋਵੇਗੀ।

ਇਹ ਵੀ ਪੜ੍ਹੋ :  ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਤਣਾਅ, ਵੱਡੀ ਗਿਣਤੀ ਪੁਲਿਸ ਤਾਇਨਾਤ

ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਮਨਜ਼ੂਰੀ


ਮੰਤਰੀ ਮੰਡਲ ਨੇ ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਸੂਬੇ ਵਿੱਚ ਜਲਘਰਾਂ ਨੇੜੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪਾਲਿਸੀ ਵਾਟਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ। ਜਲ ਸਰੋਤਾਂ ਦੀ ਘਾਟ ਅਤੇ ਇਸ ਪਾਲਿਸੀ ਤੋਂ ਆਰਥਿਕ ਤੌਰ ਉਤੇ ਵੱਡੀ ਸਮਰੱਥਾ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ, ਜਲ ਸੈਰ-ਸਪਾਟਾ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਦੁਆਰਾ ਹੀ ਮਨਜ਼ੂਰੀ ਦੇਣ ਦੀ ਤਜਵੀਜ਼ ਹੈ। ਇਹ ਪਾਲਿਸੀ ਲੰਬੇ ਸਮੇਂ ਤੱਕ ਆਰਥਿਕ ਲਾਭ ਪ੍ਰਦਾਨ ਕਰੇਗੀ ਅਤੇ ਪ੍ਰੋਜੈਕਟਾਂ ਦੀ ਚੋਣ ਭਵਿੱਖੀ ਵਿਕਾਸ ਦੀਆਂ ਸੰਭਾਵਨਾ 'ਤੇ ਨਿਰਭਰ ਕਰੇਗੀ ਜਿਸ ਸਦਕਾ ਸੂਬੇ ਨੂੰ ਇੱਕ ਪ੍ਰਸਿੱਧ ਅਤੇ "ਸਮਾਰਟ" ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕੀਤਾ ਜਾ ਸਕੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget