ਪੜਚੋਲ ਕਰੋ

Congress Protest: ਅਡਾਨੀ ਮਾਮਲੇ 'ਤੇ ਦੇਸ਼ ਭਰ 'ਚ ਸੜਕਾਂ 'ਤੇ ਉੱਤਰੇਗੀ ਕਾਂਗਰਸ, ਚੰਡੀਗੜ੍ਹ 'ਚ ਰਾਜ ਭਵਨ ਤੱਕ ਰੋਸ ਮਾਰਚ

Chandgarh News: ਕਾਂਗਰਸ ਵੱਲੋਂ ਅੱਜ ਦੇਸ਼ ਭਰ ਵਿੱਚ ਮਹਿੰਗਾਈ, ਬੇਰੁਜ਼ਗਾਰੀ ਤੇ ਅਡਾਨੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਦੀ ਚੁੱਪੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੇਸ਼ ਭਰ 'ਚ ਕਾਂਗਰਸ ਵੱਲੋਂ ਅੱਜ ਜ਼ਿਲ੍ਹਾ ਹੈੱਡਕੁਆਰਟਰ ਤੋਂ ਲੈ ਕੇ ਰਾਜ ਭਵਨ ਤੱਕ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।  

ਸ਼ੰਕਰ ਦਾਸ ਦੀ ਰਿਪੋਰਟ

ਇਸੇ ਤਹਿਤ ਅੱਜ ਪੰਜਾਬ ਕਾਂਗਰਸ ਅੱਜ ਅਡਾਨੀ ਖਿਲਾਫ ਰਾਜ ਭਵਨ ਤੱਕ ਰੋਸ ਮਾਰਚ ਕੱਢੇਗੀ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਰੋਸ ਮਾਰਚ ਚੰਡੀਗੜ੍ਹ ਦੇ ਸੈਕਟਰ-15 'ਚ ਸਥਿਤ ਕਾਂਗਰਸ ਭਵਨ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ 'ਤੇ ਅਡਾਨੀ ਦਾ ਸਮਰਥਨ ਕਰਨ ਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਆਰੋਪ ਲਾਉਂਦੀ ਰਹੀ ਹੈ। ਭਾਜਪਾ 'ਤੇ ਸਰਕਾਰੀ ਟੈਂਡਰਾਂ ਸਮੇਤ ਵਿਦੇਸ਼ੀ ਦੌਰਿਆਂ ਦੌਰਾਨ ਆਪਣੇ ਕਾਰੋਬਾਰ 'ਚ ਅਡਾਨੀ ਦਾ ਪੱਖ ਲੈਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।
 
ਇਹ ਵੀ ਪੜ੍ਹੋ : ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ

ਇਨ੍ਹਾਂ ਮੁੱਦਿਆਂ 'ਤੇ ਕੀਤਾ ਜਾਵੇਗਾ ਘਿਰਾਓ
ਸਵਰਨੀਮ ਚਤੁਰਵੇਦੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਅਡਾਨੀ ਸਮੂਹ ਦੇ ਹੱਕ ਵਿੱਚ ਕ੍ਰੋਨੀ ਪੂੰਜੀਵਾਦ ਦੀ ਨੀਤੀ ਸਹੀ ਨਹੀਂ ਹੈ। ਦੇਸ਼ ਵਿੱਚ ਡੂੰਘੇ ਆਰਥਿਕ ਸੰਕਟ ਦੇ ਸਮੇਂ ਦੇਸ਼ ਦਾ ਮਹੱਤਵਪੂਰਨ ਬੁਨਿਆਦੀ ਢਾਂਚਾ ਅਡਾਨੀ ਸਮੂਹ ਨੂੰ ਵੇਚ ਕੇ ਅਤੇ ਐਸਬੀਆਈ ਅਤੇ ਐਲਆਈਸੀ ਵਰਗੀਆਂ ਜਨਤਕ ਸੰਸਥਾਵਾਂ ਨੂੰ ਅਡਾਨੀ ਸਮੂਹ ਵਿੱਚ ਨਿਵੇਸ਼ ਕਰਨ ਲਈ ਮਜਬੂਰ ਕਰਕੇ, ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦੀ ਬੱਚਤ ਨੂੰ ਖਤਰੇ ਵਿੱਚ ਪਾ ਦਿੱਤਾ ਗਿਆ ਹੈ।
 
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ ! 142 ਨਵੇਂ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਦੱਸ ਦੇਈਏ ਕਿ ਕਾਂਗਰਸ ਨੇ ਜਾਣਕਾਰੀ ਦਿੰਦੇ ਹੋਏ ਐਤਵਾਰ ਨੂੰ ਟਵੀਟ ਕੀਤਾ- ਅੱਜ 'ਮਿੱਤਰ ਕਾਲ' ਨੂੰ ਭਾਰਤੀ ਲੋਕਤੰਤਰ ਦਾ 'ਅੰਮ੍ਰਿਤ ਕਾਲ' ਕਿਹਾ ਜਾ ਰਿਹਾ ਹੈ। ਮੋਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਅਤੇ ਦੇਸ਼ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਨੇ 13 ਮਾਰਚ ਨੂੰ ਦੇਸ਼ ਭਰ 'ਚ ਚਲੋ ਰਾਜ ਭਵਨ ਰੈਲੀ ਕੀਤੀ ਜਾ ਰਹੀ ਹੈ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਾਨੀਗੇਟ 'ਤੇ ਆਪਣੀ ਚੁੱਪੀ ਤੋੜ ਸਕਣ। ਅਸੀਂ ਭਾਜਪਾ ਦੀਆਂ ਗੈਰ-ਜਮਹੂਰੀ ਰਵਾਇਤਾਂ ਦੇ ਖਿਲਾਫ ਮਜ਼ਬੂਤੀ ਨਾਲ ਖੜੇ ਹਾਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget