ਪੜਚੋਲ ਕਰੋ

Chandigarh: ਠੇਕੇ 'ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ 'ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ

Chandigarh: ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ 'ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ...

Chandigarh: ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ 'ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ। ਇਸ ਲਈ ਰੈਗੂਲਰ ਮਾਲ ਪਟਵਾਰੀ ਮਿਲਣ ਤੱਕ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ 'ਚੋਂ ਠੇਕੇ 'ਤੇ ਭਰਨ ਦਾ ਫੈਸਲਾ ਕੀਤਾ ਗਿਆ ਹੈ।

ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ ਤੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ, ਪੰਜਾਬ (ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ) ਦੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਏ) ਸਰਵਿਸਿਜ਼ ਰੂਲਜ਼, 2023, ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਬੀ) ਸਰਵਿਸਿਜ਼ ਰੂਲਜ਼, 2023 ਅਤੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2023  ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਾਧਾ ਹੋਣ ਦੇ ਨਾਲ ਨਾਲ ਭਰਤੀ ਅਤੇ ਤਰੱਕੀ ਵਿੱਚ ਕਾਫੀ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ: FASTag: ਫਾਸਟੈਗ ਰੀਚਾਰਜ ਕਰਦੇ ਸਮੇਂ ਹੋ ਜਾਂਦੀ ਹੈ ਗਲਤੀਆਂ, ਪੈਸਾ ਵੀ ਖਰਚ ਹੋ ਜਾਣਗੇ ਅਤੇ ਕੰਮ ਵੀ ਨਹੀਂ ਹੋਵੇਗਾ

ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਏ) ਸੇਵਾ ਨਿਯਮ-2023, ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਬੀ) ਸੇਵਾ ਨਿਯਮ-2023 ਅਤੇ  ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) ) (ਗਰੁੱਪ ਸੀ) ਸੇਵਾ ਨਿਯਮ-2023  ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਇਹ ਵੀ ਪੜ੍ਹੋ: WhatsApp: ਇਹ ਹਨ WhatsApp ਦੇ 4 ਸ਼ਾਨਦਾਰ ਫੀਚਰ, ਹਰ ਪਾਸੇ ਹੋ ਰਹੀ ਹੈ ਚਰਚਾ, ਤੁਰੰਤ ਅਪਡੇਟ ਕਰਨਾ ਲਗੇ ਯੂਜ਼ਰਸ

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget