ਪੜਚੋਲ ਕਰੋ

ਵੱਡੀ ਖ਼ਬਰ! ਪੰਜਾਬ ਦੇ ਗਵਰਨਰ ਨੂੰ ਲੱਗੀ ਸੱਟ, PGI ‘ਚ ਭਰਤੀ

Chandigarh News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।

Chandigarh News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਟਾਰੀਆ ਨੂੰ ਕੀ ਹੋਇਆ ਹੈ।

ਕੁਝ ਮੀਡੀਆ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਕਟਾਰੀਆ ਫਿਸਲ ਕੇ ਡਿੱਗ ਗਏ ਹਨ, ਜਿਸ ਕਰਕੇ ਉਨ੍ਹਾਂ ਦੇ ਸੱਟ ਲੱਗ ਗਈ ਹੈ। ਹਾਲਾਂਕਿ, ਰਾਜ ਭਵਨ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਸੀਨੀਅਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਹਸਪਤਾਲ ਦੇ ਕੈਂਪਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਰਾਜਸਥਾਨ ਦੇ ਰਹਿਣ ਵਾਲੇ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਨਿਯੁਕਤ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget