ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਮੰਗੇ ਸੁਝਾਅ

Chandigarh News : ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ

Chandigarh News : ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।
 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਨੈਸ਼ਨਲ ਹਾਈਵੇ ਜਾਮ ਕਰਨ ਦੀ ਕਾਲ ਦੇਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget