ਪੜਚੋਲ ਕਰੋ

Punjab News : ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ, 10 ਸਾਲਾਂ ਦੀ ਮੰਗ ਸਰਕਾਰ ਕਰਨ ਜਾ ਰਹੀ ਪੂਰੀ, ਚੰਡੀਗੜ੍ਹ 'ਚ ਰੱਖਿਆ ਵੱਡਾ ਸਮਾਗਮ

Regularize services teachers : ਮੁੱਖ ਮੰਤਰੀ ਠੇਕੇ 'ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ

ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੋਣ ਵਾਲਾ ਹੈ। ਪੰਜਾਬ ਸਰਕਾਰ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਯਾਨੀ 28 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ।  ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਉਨ੍ਹਾਂ ਦੀ ਦੇਖ-ਰੇਖ ਹੇਠ ਮੁਕੰਮਲ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਠੇਕੇ 'ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ,ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।

ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਨਵੀਂ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਕੁਆਲੀਫਾਈਡ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿੱਚ ਨਿਯੁਕਤੀ ਕੀਤੀ ਜਾਵੇਗੀ। ਕੇਡਰ ਦੀ ਪੋਸਟ 'ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ। 

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget