ਪੜਚੋਲ ਕਰੋ

ਵੱਡੀ ਖ਼ਬਰ ! ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ (3 ਫਰਵਰੀ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੀਐੱਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।

Punjab News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ (3 ਫਰਵਰੀ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੀਐੱਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।

ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਵਾਲੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ - "ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।

ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ।

ਕੈਪਟਨ ਸਰਕਾਰ ਵਿੱਚ ਗਵਰਨਰ ਬਣੇ ਸਨ ਪੁਰੋਹਿਤ

ਜਦੋਂ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਬਣੇ ਤਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਸੀ। ਬਾਅਦ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਤਾਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਇਸ ਤੋਂ ਬਾਅਦ ਫਰਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ। ਆਮ ਆਦਮੀ ਪਾਰਟੀ (ਆਪ) ਨੇ ਰਿਕਾਰਡ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ਟਾਪ ਹੈਡਲਾਈਨ

 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ
 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ
Police Reshuffle: ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Embed widget