ਪੜਚੋਲ ਕਰੋ

ਰਾਜਪਾਲ ਵੱਲੋਂ ਪੰਜਾਬ ਰਾਜ ਭਵਨ ’ਚ ਟਮਾਟਰ ਦੀ ਖਪਤ ’ਤੇ ਆਰਜ਼ੀ ਰੋਕ ਲਗਾਉਣ ਦੇ ਹੁਕਮ

 Chandigarh News : ਪੂਰੇ ਖੇਤਰ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਚਿੰਤਾਜਨਕ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਿੱਜੀ ਪੱਧਰ ’ਤੇ ਸਥਿਤੀ ਨਾਲ ਨਜਿੱਠਣ ਲਈ

 Chandigarh News : ਪੂਰੇ ਖੇਤਰ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਚਿੰਤਾਜਨਕ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਿੱਜੀ ਪੱਧਰ ’ਤੇ ਸਥਿਤੀ ਨਾਲ ਨਜਿੱਠਣ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਅੱਜ ਰਾਜਪਾਲ ਨੇ ਖਾਧ-ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਦੀ ਮਾਰ ਸਹਿ ਰਹੇ ਸੂਬਾ ਵਾਸੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਇੱਕਜੁਟਤਾ ਦਰਸਾਉਣ ਵਜੋਂ ਰਾਜ ਭਵਨ ਵਿੱਚ ਟਮਾਟਰਾਂ ਦੀ ਖਪਤ ਨੂੰ ਅਸਥਾਈ ਤੌਰ ’ਤੇ ਰੋਕਣ ਦਾ ਆਦੇਸ਼ ਜਾਰੀ ਕੀਤਾ।

ਪਿਛਲੇ ਕੁਝ ਹਫ਼ਤਿਆਂ ਤੋਂ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕ ਟਮਾਟਰਾਂ ਦੀ ਕੀਮਤ ਵਿੱਚ ਹੋਏ ਵੱਡੇ ਵਾਧੇ ਨਾਲ ਜੂਝ ਰਹੇ ਹਨ, ਜੋ ਕਿ ਰਾਜ ਭਰ ਦੇ ਬਹੁਤੇ ਘਰਾਂ ਵਿੱਚ ਵਰਤੀ ਜਾਣ ਵਾਲੀ ਇੱਕ ਮੁੱਖ ਚੀਜ਼ ਹੈ। ਇਸ ਕੀਮਤ ਵਾਧੇ ਦੇ ਪਿੱਛੇ ਕਈ ਕਾਰਨ ਹਨ ,ਜਿਨ੍ਹਾਂ ਵਿੱਚ ਸਪਲਾਈ ਚੇਨ ਵਿੱਚ ਵਿਘਨ, ਮੌਸਮੀ ਸਥਿਤੀਆਂ ਅਤੇ ਅਸਥਿਰ ਬਾਜ਼ਾਰ ਦੀਆਂ ਗਤੀਸ਼ੀਲਤਾਵਾਂ ਸ਼ਾਮਲ ਹਨ।

ਆਮ ਨਾਗਰਿਕਾਂ ’ਤੇ ਇਸ ਸਥਿਤੀ ਦੇ ਬੋਝ ਨੂੰ ਸਮਝਦੇ ਹੋਏ ਰਾਜਪਾਲ ਨੇ ਟਮਾਟਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਨੂੰ ਦਰਪੇਸ਼ ਮੁਸ਼ਕਲਾਂ ਪ੍ਰਤੀ ਆਪਣੀ ਚਿੰਤਾ ਅਤੇ ਹਮਦਰਦੀ ਜ਼ਾਹਰ ਕੀਤੀ ਹੈ। ਆਪਣੇ ਨਿਵਾਸ ਸਥਾਨ ਵਿੱਚ ਟਮਾਟਰ ਦੀ ਵਰਤੋਂ ਨਾ ਕਰਕੇ ਰਾਜਪਾਲ ਦਾ ਉਦੇਸ਼ ਇਹਨਾਂ ਚੁਣੌਤੀਪੂਰਨ ਸਮਿਆਂ ਵਿੱਚ ਹਮਦਰਦੀ, ਸੰਜੀਦਗੀ ਅਤੇ ਸਰੋਤਾਂ ਦੀ ਜ਼ਿੰਮੇਵਾਰ ਢੰਗ ਨਾਲ ਵਰਤੋਂ ਦੀ ਮਹੱਤਤਾ ਨੂੰ ਦਰਸਾਉਣਾ ਹੈ।

ਰਾਜਪਾਲ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣਾ ਜਾਂ ਘਟਾਉਣਾ ਇਸ ਦੀ ਕੀਮਤ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਘੱਟ ਮੰਗ ਨਾਲ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ ਲੋਕ ਫਿਲਹਾਲ ਆਪਣੇ ਘਰਾਂ ਵਿੱਚ ਟਮਾਟਰ ਦੇ ਹੋਰ ਵਿਕਲਪਾਂ ਦੀ ਵਰਤੋਂ ਕਰਨਗੇ ਅਤੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਮਦਦ ਕਰਨਗੇ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget