ਪੜਚੋਲ ਕਰੋ

SYL Issue: SYL ਦੇ ਮੁੱਦੇ 'ਤੇ ਪੰਜਾਬ-ਹਰਿਆਣਾ ਦੀ ਹੋਈ ਬੈਠਕ, CM ਮਾਨ ਤੇ ਸੀਐੱਮ ਸੈਣੀ ਬੋਲੇ- ਮੀਟਿੰਗ ਖੁਸ਼ਨੁਮਾ ਮਾਹੌਲ 'ਚ ਹੋਈ, ਜਲਦ ਹੀ...

ਅੱਜ ਯਾਨੀਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ SYL ਦੇ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗ ਚੰਡੀਗੜ੍ਹ ਤਾਜ ਹੋਟਲ ਦੇ ਵਿੱਚ ਹੋਈ

Punjab-Haryana meet on SYL issue: ਅੱਜ ਯਾਨੀਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ SYL ਦੇ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗ ਚੰਡੀਗੜ੍ਹ ਤਾਜ ਹੋਟਲ ਦੇ ਵਿੱਚ ਹੋਈ। ਦੋਵੇਂ ਮੁੱਖ ਮੰਤਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਖੁਸ਼ਨੁਮਾ ਮਾਹੌਲ 'ਚ ਹੋਈ ਹੈ ਅਤੇ ਇਸ ਦੇ ਨਤੀਜੇ ਵੀ ਚੰਗੇ ਹੀ ਆਉਣਗੇ।

ਹੁਣ ਇਹ ਵਾਲੇ ਅਧਿਕਾਰੀਆਂ ਦੀ ਹੋਈ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ SYL ਦਾ ਮੁੱਦ ਬਹੁਤ ਪੁਰਾਣਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਪੱਖ ਰੱਖਿਆ ਅਤੇ ਸੀਐਮ ਸੈਣੀ ਨੇ ਆਪਣਾ ਪੱਖ ਰੱਖਿਆ ਹੈ। ਕੇਂਦਰ ਅਤੇ ਸੁਪਰੀਮ ਕੋਰਟ ਨੇ ਸਾਨੂੰ ਮਿਲ ਕੇ ਹੱਲ ਕੱਢਣ ਲਈ ਕਿਹਾ ਹੈ। ਅਸੀਂ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਚਲਾਂਗੇ। ਦੋਵਾਂ ਸੂਬਿਆਂ ਦੇ ਅਧਿਕਾਰੀ ਬੈਠ ਕੇ ਹੱਲ ਲੱਭਣਗੇ ਅਤੇ ਆਪਣੇ ਮੁੱਖ ਮੰਤਰੀਆਂ ਨੂੰ ਰਿਪੋਰਟ ਦੇਣਗੇ। ਉਸ ਤੋਂ ਬਾਅਦ ਅਸੀਂ ਦੋਵੇਂ ਮੁੱਖ ਮੰਤਰੀ ਫੋਨ ਤੇ ਜਾਂ ਬੈਠਕ ਕੇ ਇਸ ਗੱਲ ‘ਤੇ ਚਰਚਾ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪਾਣੀ ਤੈਅ ਹੋ ਜਾਵੇ, ਤਾਂ ਨਹਿਰਾਂ ਵੀ ਬਣਾ ਲਵਾਂਗੇ। 

 

ਹਰਿਆਣਾ ਛੋਟਾ ਭਰਾ- CM ਮਾਨ

CM ਮਾਨ ਨੇ ਕਿਹਾ ਕਿ ਐਸਵਾਈਐਲ (SYL) ਦੇ ਮੁੱਦੇ ਦਾ ਹੱਲ ਨਿਕਲਣਾ ਚਾਹੀਦਾ ਹੈ। ਇਹ ਬਜ਼ੁਰਗਾਂ ਦੀ ਲੜਾਈ ਸੀ। ਹਰਿਆਣਾ ਸਾਡਾ ਦੁਸ਼ਮਣ ਨਹੀਂ, ਛੋਟਾ ਭਰਾ ਹੈ। ਸਭ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਅਸੀਂ ਨਵੀਂ ਪੀੜੀ ਹਾਂ ਇਸ ਮੁੱਦੇ ਦੇ ਹੱਲ ਲਈ ਹਰ ਬਣਦੀ ਕੋਸ਼ਿਸ਼ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੀ ਇਹ ਬੈਠਕ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget