ਪੜਚੋਲ ਕਰੋ

Mohali News: ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਹਰਪਾਲ ਬਰਾੜ 'ਆਪ' 'ਚ ਸ਼ਾਮਲ

Mohali News: ਗਿੱਦੜਬਾਹਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਮੁਹਾਲੀ ਵਿੱਚ ਝਟਕਾ ਲੱਗਾ ਹੈ। ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਕੁਲਵੰਤ

Mohali News: ਗਿੱਦੜਬਾਹਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਮੁਹਾਲੀ ਵਿੱਚ ਝਟਕਾ ਲੱਗਾ ਹੈ। ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਬਰਾੜ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਜਾ ਰਹੇ ਹਨ। 

ਇਸ ਲਈ ਗਿੱਦੜਬਾਹਾ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਇਹ ਵੀ ਉਮੀਦ ਹੈ ਕਿ ਪਾਰਟੀ ਡਿੰਪੀ ਢਿੱਲੋਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਗਿੱਦੜਬਾਹਾ ਫੇਰੀ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਅਕਾਲੀ ਦਲ ਛੱਡਣ ਸਮੇਂ ਡਿੰਪੀ ਢਿੱਲੋਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮਨਪ੍ਰੀਤ ਬਾਦਲ ਕਾਰਨ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਭਾਵੇਂ ਮਨਪ੍ਰੀਤ ਬਾਦਲ ਬੀਜੇਪੀ ਵਿੱਚ ਚਲੇ ਗਏ ਹਨ ਪਰ ਜਦੋਂ ਵੀ ਉਹ ਇਲਾਕੇ ਦਾ ਦੌਰਾ ਕਰਦੇ ਹਨ ਤਾਂ ਕਹਿੰਦੇ ਹਨ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ। ਇਹ ਦੋਵੇਂ ਘਿਓ- ਖਿਚੜੀ ਵਾਂਗ ਹਨ। ਅਜਿਹੇ 'ਚ ਵਰਕਰ ਵੀ ਭੰਬਲਭੂਸੇ 'ਚ ਹਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget