ਪੜਚੋਲ ਕਰੋ

Punjab News: ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਸਸਪੈਂਡ

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ। 

ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।

ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget