ਪੜਚੋਲ ਕਰੋ

Chandigarh Hotel: ਚੰਡੀਗੜ੍ਹ ਦੇ ਇਨ੍ਹਾਂ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵਧਾਈ ਗਈ ਸੁਰੱਖਿਆ, ਪੜ੍ਹੋ ਖਬਰ

Chandigarh Hotel: ਜ਼ਿਲ੍ਹੇ ਵਿੱਚ ਦੋ ਹਫ਼ਤੇ ਪਹਿਲਾਂ ਹੀ ਗੈਂਗਸਟਰਾਂ ਨੇ ਇੱਕ ਕਲੱਬ ਵਿੱਚ ਬੰਬ ਧਮਾਕਾ ਕੀਤਾ ਸੀ। ਇਕ ਵਾਰ ਫਿਰ ਈ-ਮੇਲ ਰਾਹੀਂ ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ

Chandigarh Hotel: ਜ਼ਿਲ੍ਹੇ ਵਿੱਚ ਦੋ ਹਫ਼ਤੇ ਪਹਿਲਾਂ ਹੀ ਗੈਂਗਸਟਰਾਂ ਨੇ ਇੱਕ ਕਲੱਬ ਵਿੱਚ ਬੰਬ ਧਮਾਕਾ ਕੀਤਾ ਸੀ। ਇਕ ਵਾਰ ਫਿਰ ਈ-ਮੇਲ ਰਾਹੀਂ ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਦੋ ਵੱਡੇ ਹੋਟਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੋਟਲ ਨੂੰ ਖ਼ਤਰੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਵੱਲੋਂ ਹੋਟਲ ਵਿੱਚ ਲੱਗੇ ਕੈਮਰਿਆਂ ਦੀ ਚੈਕਿੰਗ ਕੀਤੀ ਗਈ ਅਤੇ ਹੋਟਲ ਦੀ ਚਾਰਦੀਵਾਰੀ ਦਾ ਵੀ ਨਿਰੀਖਣ ਕੀਤਾ ਗਿਆ।

ਇਸ ਮਾਮਲੇ ਸਬੰਧੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇੰਡਸਟੀਰੀਅਲ ਏਰਿਆ ਵਿੱਚ ਸਥਿਤ ਹਯਾਤ ਹੋਟਲ ਅਤੇ ਲਲਿਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਹੋਟਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੇਲ ਕਿੱਥੋਂ ਭੇਜੀ ਗਈ ਹੈ।

ਪਹਿਲਾਂ ਹਯਾਤ ਹੋਟਲ ਨੂੰ ਈਮੇਲ ਆਈ ਅਤੇ ਫਿਰ ਲਲਿਤ ਹੋਟਲ ਨੂੰ ਮੇਲ ਭੇਜੀ ਗਈ। ਸੂਚਨਾ ਤੋਂ ਬਾਅਦ ਬੰਬ ਸਕੁਐਡ, ਡਾਗ ਸਕੁਐਡ ਅਤੇ ਆਪਰੇਸ਼ਨ ਸੈੱਲ ਦੀ ਟੀਮ ਅਤੇ ਕ੍ਰਾਈਮ ਬ੍ਰਾਂਚ ਸਬੰਧਤ ਥਾਣੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਪੁਲਿਸ ਨੇ ਪੂਰੇ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਹੋਟਲ 'ਤੇ ਨਜ਼ਰ ਰੱਖਣ ਲਈ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget