ਪੜਚੋਲ ਕਰੋ
Advertisement
Punjab News: CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DCs ਤੋਂ ਮੰਗੀ ਰਿਪੋਰਟ, ਬੋਲੇ-'ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਫੈਲਾਈਆਂ ਗਈਆਂ ਸੀ ਅਫਵਾਹਾਂ, ਸਰਕਾਰ ਵੱਲੋਂ ਅਜਿਹਾ ਕੁੱਝ ਨਹੀਂ ਕੀਤਾ ਗਿਆ'
Punjab News: CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DCs ਤੋਂ ਮੰਗੀ ਰਿਪੋਰਟ, ਬੋਲੇ -'ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਫੈਲਾਈਆਂ ਗਈਆਂ ਸੀ ਅਫਵਾਹਾਂ, ਸਰਕਾਰ ਵੱਲੋਂ ਅਜਿਹਾ ਕੁੱਝ ਨਹੀਂ ਕੀਤਾ ਗਿਆ'
CM Bhagwant Mann: ਚੋਣਾਂ ਤੋਂ ਬਾਅਦ ਸੀਐਮ ਮਾਨ (Bhagwant Mann) ਵਰਕ ਮੋਡ ਉੱਤੇ ਆ ਗਏ ਹਨ। ਅੱਜ ਉਨ੍ਹਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਖਾਸ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਦੇ ਵਿੱਚ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਗਿਆ।
ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਅਫਵਾਹਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਉੱਤੇ ਮੀਟਿੰਗ ਦੇ ਵਿੱਚ ਹੋਈ ਚਰਚਾ ਨੂੰ ਦੱਸਿਆ ਹੈ ਅਤੇ ਉਨ੍ਹਾਂ ਨੇ ਲਿਖਿਆ ਗਿਆ ਹੈ- 'ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ... ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ...ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ... ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ...'
ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ...
— Bhagwant Mann (@BhagwantMann) June 7, 2024
ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ...ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ... ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ... pic.twitter.com/6JwYm1boJL
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement