ਪੜਚੋਲ ਕਰੋ

Punjab News: ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ 'ਤੇ ਬੈਠੇ ਵਿਦਿਆਰਥੀ

ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ

Gurdas Maan's Show at Panjab University Canceled: ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਉੱਧਰ ਜਦੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹ ਰੋਸ 'ਚ ਧਰਨੇ ਉੱਤੇ ਬੈਠ ਗਏ ਹਨ। 

ਵਿਦਿਆਰਥੀ ਨਿਰਾਸ਼, ਪ੍ਰਸ਼ਾਸਨ ਦੇ ਖਿਲਾਫ ਕੀਤੀ ਨਾਅਰੇਬਾਜ਼ੀ

ਇਸ ਫੈਸਲੇ ਨਾਲ ਵਿਦਿਆਰਥੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਗੁਰਦਾਸ ਮਾਨ ਦੇ ਸ਼ੋਅ ਰੱਦ ਨੂੰ ਲੈ ਕੇ ਨਾਰਾਜ਼ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਹਨਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਦਾ ਇਹ ਫੈਸਲਾ ਗੈਰ-ਵਾਜਬ ਹੈ। ਉਹਨਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਗੁਰਦਾਸ ਮਾਨ ਨੂੰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ  'ਛੱਲਾ', 'ਸੱਜਣਾ ਵੇ ਸੱਜਣਾ', 'ਅਸੀਂ ਤੇਰੇ ਸ਼ਹਿਰ ਨੂੰ ਸਲਾਮ', 'ਕੀ ਬਣੂੰ ਦੁਨੀਆ ਦਾ', 'ਅਪਣਾ ਪੰਜਾਬ ਹੋਵੇ' ਵਰਗੇ ਕਈ ਗੀਤ ਸਰੋਤਿਆਂ ਦੀ ਝੋਲੀ ਪਾਏ ਹਨ। ਅੱਜ ਵੀ ਲੋਕ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਿਆਰ ਬਖਸ਼ਦੇ ਹਨ। ਪੰਜ ਦਹਾਕਿਆਂ ਦਾ ਸੁਨਿਹਰਾ ਸਫ਼ਰ ਹੰਢਾਂ ਚੁੱਕੇ ਗਾਇਕ ਗੁਰਦਾਸ ਮਾਨ ਬਦਲਦੇ ਸਮੇਂ ਦੇ ਅਨੁਕੂਲ ਹੋਣ ਦੀ ਯੋਗਤਾ ਨੂੰ ਬਰਕਰਾਰ ਰੱਖਣ 'ਚ ਸਫ਼ਲ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget