ਪੜਚੋਲ ਕਰੋ

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...

Building collapses in Mohali: ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਡਿੱਗ ਗਈ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਹਨ। ਇਕ ਲੜਕੀ

Building collapses in Mohali: ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਡਿੱਗ ਗਈ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਹਨ। ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਸੀ, ਇਸ ਲਈ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਲੜਕੀ ਦੀ ਪਛਾਣ ਦ੍ਰਿਸ਼ਟੀ ਵਰਮਾ (20) ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਥੀਓਗ ਦੇ ਰਹਿਣ ਵਾਲੇ ਮਰਹੂਮ ਭਗਤ ਵਰਮਾ ਦੀ ਬੇਟੀ ਸੀ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਫੋਰਸ ਨੇ ਉਸ ਨੂੰ ਗੰਭੀਰ ਹਾਲਤ 'ਚ ਮਲਬੇ 'ਚੋਂ ਕੱਢ ਕੇ ਸੋਹਾਣਾ ਹਸਪਤਾਲ 'ਚ ਭਰਤੀ ਕਰਵਾਇਆ। ਕਾਰਜਕਾਰੀ ਡੀਸੀ ਵਿਰਾਜ ਐਸ ਟਿੱਡਕੇ ਨੇ ਦੇਰ ਰਾਤ ਇਹ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ SSP ਦੀਪਕ ਪਾਰੀਕ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਚਾਓ ਮਾਜਰਾ ਦੇ ਰਹਿਣ ਵਾਲੇ  ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਦੇ ਖਿਲਾਫ ਸ਼ਨੀਵਾਰ ਰਾਤ ਥਾਣਾ ਸੋਹਾਣਾ ਵਿੱਚ ਬੀ.ਐਨ.ਐਸ ਦੀ ਧਾਰਾ 105 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਮੌਕੇ 'ਤੇ NDRF ਦੇ ਨਾਲ ਫੌਜ ਦੀਆਂ ਟੀਮਾਂ ਨੇ ਰਾਤ ਭਰ ਬਚਾਅ ਕਾਰਜ ਚਲਾਇਆ। ਮੌਕੇ ਤੋਂ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਮਲਬਾ ਹਟਾਇਆ ਜਾ ਰਿਹਾ ਹੈ। ਡਾਗ ਸਕੁਐਡ ਟੀਮਾਂ ਵੀ ਪਹੁੰਚ ਗਈਆਂ ਹਨ। ਹਾਦਸੇ 'ਚ ਵਾਲ-ਵਾਲ ਬਚੇ ਜਿਮ ਟ੍ਰੇਨਰ ਮੁਤਾਬਕ ਇਮਾਰਤ ਦੀਆਂ 3 ਮੰਜ਼ਿਲਾਂ 'ਤੇ ਜਿੰਮ ਸਨ ਅਤੇ ਬਾਕੀ 2 ਮੰਜ਼ਿਲਾਂ 'ਤੇ ਲੋਕ ਕਿਰਾਏ 'ਤੇ ਰਹਿੰਦੇ ਸਨ। ਇਸ ਦੌਰਾਨ ਇਕ ਔਰਤ ਆਪਣੇ ਪਤੀ ਨੂੰ ਲੱਭਣ ਲਈ ਮੌਕੇ 'ਤੇ ਪਹੁੰਚ ਗਈ। ਉਸ ਦਾ ਪਤੀ ਇੱਥੇ ਜਿੰਮ ਕਰਨ ਆਇਆ ਸੀ। ਹਾਦਸੇ ਦੇ ਬਾਅਦ ਤੋਂ ਉਸ ਦਾ ਫੋਨ ਬੰਦ ਹੈ।

ਲੋਕਾਂ ਨੇ ਕਿਹਾ- ਇਹ 10 ਸਾਲ ਪੁਰਾਣੀ ਇਮਾਰਤ ਸੀ

ਇਹ ਘਟਨਾ ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਸ਼ਾਮ 4:30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਹ ਇਮਾਰਤ ਕਰੀਬ 10 ਸਾਲ ਪੁਰਾਣੀ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਸੀ ਉਹ ਡਿੱਗ ਗਈ।

ਮੁੱਖ ਮੰਤਰੀ ਨੇ ਕਿਹਾ- ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰਾ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਤੈਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਦੋਸ਼ੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

ਡੀਜੀਪੀ ਬੋਲੇ- ਕੁਝ ਲੋਕਾਂ ਨੂੰ ਬਚਾਇਆ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। NDRF ਤੋਂ ਇਲਾਵਾ ਫੌਜ ਨੂੰ ਬੁਲਾਇਆ ਗਿਆ ਸੀ। ਸਾਡੀ ਕੋਸ਼ਿਸ਼ ਲੋਕਾਂ ਨੂੰ ਬਚਾਉਣ ਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

Embed widget