ਪੜਚੋਲ ਕਰੋ

Punjab News : ਸੂਬੇ ਦੇ 1294 ਸਕੂਲਾਂ 'ਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਬੈਂਸ

Punjab News : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741

Punjab News : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿੱਚ ਭੇਜ ਦਿੱਤੀ ਗਈ ਹੈ।

 ਇਹ ਵੀ ਪੜ੍ਹੋ : ਦਲੇਰ ਮਹਿੰਦੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲਾ ਨੂੰ ਜਾਰੀ ਕੀਤਾ ਨੋਟਿਸ, ਜਵਾਬ ਦਾਖਲ ਕਰਨ ਦਾ ਹੁਕਮ

ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ ,ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251 ਕਲਾਸ-ਰੂਮ, ਜ਼ਿਲਾ ਬਰਨਾਲਾ ਦੇ 27 ਸਕੂਲਾਂ ਲਈ  35 ਕਲਾਸ-ਰੂਮ, ਜ਼ਿਲਾ ਬਠਿੰਡਾ ਦੇ 48 ਸਕੂਲਾਂ ਲਈ  73 ਕਲਾਸ-ਰੂਮ, ਜ਼ਿਲਾ ਫਰੀਦਕੋਟ ਦੇ 37 ਸਕੂਲਾਂ ਲਈ  51 ਕਲਾਸ-ਰੂਮ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ  6 ਕਲਾਸ-ਰੂਮ, ਜ਼ਿਲਾ ਫਾਜਿਲਕਾ ਦੇ 152 ਸਕੂਲਾਂ ਲਈ  221 ਕਲਾਸ-ਰੂਮ, ਜ਼ਿਲਾ ਫ਼ਿਰੋਜ਼ਪੁਰ ਦੇ 72 ਸਕੂਲਾਂ ਲਈ  93 ਕਲਾਸ-ਰੂਮ, ਜ਼ਿਲਾ ਗੁਰਦਾਸਪੁਰ ਦੇ 61 ਸਕੂਲਾਂ ਲਈ  75 ਕਲਾਸ-ਰੂਮ, ਜ਼ਿਲਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ  96 ਕਲਾਸ-ਰੂਮ, ਜ਼ਿਲਾ ਜਲੰਧਰ ਦੇ 21 ਸਕੂਲਾਂ ਲਈ  25 ਕਲਾਸ-ਰੂਮ, ਜ਼ਿਲਾ ਕਪੂਰਥਲਾ ਦੇ 23 ਸਕੂਲਾਂ ਲਈ 28 ਕਲਾਸ-ਰੂਮ, ਜ਼ਿਲਾ ਲੁਧਿਆਣਾ ਦੇ 74 ਸਕੂਲਾਂ ਲਈ 126 ਕਲਾਸ-ਰੂਮ, ਜ਼ਿਲਾ ਮਲੇਰਕੋਟਲਾ ਦੇ 14 ਸਕੂਲਾਂ ਲਈ 19 ਕਲਾਸ-ਰੂਮ, ਜ਼ਿਲਾ ਮਾਨਸਾ ਦੇ 28 ਸਕੂਲਾਂ ਲਈ 37 ਕਲਾਸ-ਰੂਮ, ਜ਼ਿਲਾ ਮੋਗਾ ਦੇ 17 ਸਕੂਲਾਂ ਲਈ 24 ਕਲਾਸ-ਰੂਮ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਪਠਾਨਕੋਟ ਦੇ 11 ਸਕੂਲਾਂ ਲਈ 11 ਕਲਾਸ-ਰੂਮ, ਜ਼ਿਲਾ ਪਟਿਆਲ਼ਾ ਦੇ 89 ਸਕੂਲਾਂ ਲਈ 108 ਕਲਾਸ-ਰੂਮ, ਜ਼ਿਲਾ ਰੂਪਨਗਰ ਦੇ 38 ਸਕੂਲਾਂ ਲਈ 41 ਕਲਾਸ-ਰੂਮ, ਜ਼ਿਲਾ ਸੰਗਰੂਰ ਦੇ 46 ਸਕੂਲਾਂ ਲਈ 66 ਕਲਾਸ-ਰੂਮ, ਜ਼ਿਲਾ ਮੋਹਾਲੀ ਦੇ 44 ਸਕੂਲਾਂ ਲਈ 68 ਕਲਾਸ-ਰੂਮ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਕਲਾਸ-ਰੂਮ ਅਤੇ ਜ਼ਿਲਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।
 
 ਇਹ ਵੀ ਪੜ੍ਹੋ : ਪੰਜਾਬ 'ਚ ਆਵਾਰਾ ਕੁੱਤਿਆਂ ਦਾ ਕਹਿਰ! ਹਾਈ ਕੋਰਟ ਨੇ ਲਿਆ ਸਖਤ ਨੋਟਿਸ, ਪੰਜਾਬ ਸਰਕਾਰ ਤੇ AWBI ਤੋਂ ਜਵਾਬ ਤਲਬ

ਬੈਂਸ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਸਾਰੇ ਹੀ ਸਕੂਲਾਂ ਵਿੱਚ ਸੈਨੀਟੇਸ਼ਨ ਸਿਸਟਮ ਦੇ ਸੁਧਾਰ ਵੱਲ ਵੀ ਧਿਆਨ ਦਿੱਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget