ਪੜਚੋਲ ਕਰੋ

Punjab News: ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ ਹੋਵੇਗੀ ਸ਼ੁਰੂ, ਬਿਕਰਮ ਮਜੀਠੀਆ ਵੀ ਹੋਏ ਸ਼ਾਮਲ; ਸਾਹਮਣੇ ਆਈ ਤਸਵੀਰ: ਮੁੱਛਾਂ ਨੂੰ ਤਾਅ ਦਿੱਤਾ...

Punjab News: ਸ਼੍ਰੋਮਣੀ ਅਕਾਲੀ ਦਲ (SAD) ਦੀ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ  ਹੋਏਗੀ। ਜਿਸਦੀ ਅਗਵਾਈ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

Punjab News: ਸ਼੍ਰੋਮਣੀ ਅਕਾਲੀ ਦਲ (SAD) ਦੀ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ  ਹੋਏਗੀ। ਜਿਸਦੀ ਅਗਵਾਈ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਹਨ, ਇਸ ਵਿੱਚ ਸ਼ਾਮਲ ਹੋਣਗੇ। ਬੀਤੇ ਦਿਨੀਂ, ਉਨ੍ਹਾਂ ਨੇ ਕਿਹਾ ਸੀ ਕਿ ਉਹ ਦੋਵਾਂ ਅਕਾਲੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ। ਸੀਨੀਅਰ ਆਗੂ ਦਲਜੀਤ ਸਿੰਘ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਇੱਕ ਮਤਾ ਪਾਸ ਕਰ ਦਿੱਤਾ ਹੈ, ਨਾਲ ਹੀ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਜਾਣਾ ਚਾਹੀਦਾ ਸੀ।

ਪੋਸਟ ਰਾਹੀਂ ਮੀਟਿੰਗ ਬਾਰੇ ਜਾਣਕਾਰੀ ਦਿੱਤੀ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਸੰਬੰਧ ਵਿੱਚ ਸੋਸ਼ਲ ਮੀਡੀਆ ਅਕਾਊਂਟ, ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਕਾਰਨ ਵੀ ਜ਼ਰੂਰੀ ਇਹ ਮੀਟਿੰਗ 

ਭਾਵੇਂ ਹੀ ਹਾਲੇ ਚੋਣਾਂ ਵਿੱਚ ਸਮਾਂ ਹੈ, ਪਰ ਅਕਾਲੀ ਦਲ ਲਈ ਇੱਕ ਮਹੱਤਵਪੂਰਨ ਸਮਾਂ ਹੈ। ਕਿਉਂਕਿ ਤਰਨਤਾਰਨ ਉਪ ਚੋਣ ਵਿੱਚ ਅਕਾਲੀ ਦਲ ਦੇ ਪ੍ਰਦਰਸ਼ਨ ਨੂੰ ਪਾਰਟੀ ਲਈ ਵਾਪਸੀ ਵਜੋਂ ਦੇਖਿਆ ਜਾ ਰਿਹਾ ਹੈ। ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੀ ਪਾਰਟੀ ਦੇ ਪ੍ਰਦਰਸ਼ਨ ਵਿੱਚ ਸੁਧਾਰ ਹੋਇਆ ਹੈ।

ਹੁਣ ਜਦੋਂ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ, ਤਾਂ ਪੂਰੇ ਕੈਂਡਰ ਵਿੱਚ ਜੋਸ਼ ਹੈ। ਪਾਰਟੀ ਇਸ ਜੋਸ਼ ਨੂੰ ਬਣਾਈ ਰੱਖਣ ਅਤੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਦੀ ਕੋਸ਼ਿਸ਼ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ; ਨਵੇਂ ਬਿਜਲੀ ਬਿੱਲ ਸਿਸਟਮ ਤਹਿਤ ਸਾਰੇ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ; ਨਵੇਂ ਬਿਜਲੀ ਬਿੱਲ ਸਿਸਟਮ ਤਹਿਤ ਸਾਰੇ...
Punjab Weather Today: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਜਾਣੋ ਕਿੰਨੇ ਦਿਨ ਲੋਕ ਹੋਣਗੇ ਪਰੇਸ਼ਾਨ? ਵੈਸਟਰਨ ਡਿਸਟਰਬੈਂਸ ਐਕਟਿਵ ਹੁੰਦੇ ਹੀ ਇਸ ਦਿਨ ਵਰ੍ਹੇਗਾ ਮੀਂਹ...
ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਜਾਣੋ ਕਿੰਨੇ ਦਿਨ ਲੋਕ ਹੋਣਗੇ ਪਰੇਸ਼ਾਨ? ਵੈਸਟਰਨ ਡਿਸਟਰਬੈਂਸ ਐਕਟਿਵ ਹੁੰਦੇ ਹੀ ਇਸ ਦਿਨ ਵਰ੍ਹੇਗਾ ਮੀਂਹ...
Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
Advertisement

ਵੀਡੀਓਜ਼

ਮਜੀਠੀਆ ਨੇ ਕਿਵੇਂ ਕੇਕ ਕੱਟ ਕਿ ਮਨਾਈ ਰਿਹਾਈ ਦੀ ਖੁਸ਼ੀ
ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ
ਜੇਲ੍ਹ 'ਚ ਸੁਣੋ ਤਾਂ ਸਹੀ ਮਜੀਠੀਏ ਨਾਲ ਕੀ-ਕੀ ਹੋਇਆ
ਨਾ ਮਜੀਠੀਆ ਰੁਕੂਗਾ ਨਾ ਝੁਕੇਗਾ, CM ਮਾਨ ਨੂੰ ਸਿੱਧਾ ਚੈਂਲੇਂਜ
ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ; ਨਵੇਂ ਬਿਜਲੀ ਬਿੱਲ ਸਿਸਟਮ ਤਹਿਤ ਸਾਰੇ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ; ਨਵੇਂ ਬਿਜਲੀ ਬਿੱਲ ਸਿਸਟਮ ਤਹਿਤ ਸਾਰੇ...
Punjab Weather Today: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਜਾਣੋ ਕਿੰਨੇ ਦਿਨ ਲੋਕ ਹੋਣਗੇ ਪਰੇਸ਼ਾਨ? ਵੈਸਟਰਨ ਡਿਸਟਰਬੈਂਸ ਐਕਟਿਵ ਹੁੰਦੇ ਹੀ ਇਸ ਦਿਨ ਵਰ੍ਹੇਗਾ ਮੀਂਹ...
ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਜਾਣੋ ਕਿੰਨੇ ਦਿਨ ਲੋਕ ਹੋਣਗੇ ਪਰੇਸ਼ਾਨ? ਵੈਸਟਰਨ ਡਿਸਟਰਬੈਂਸ ਐਕਟਿਵ ਹੁੰਦੇ ਹੀ ਇਸ ਦਿਨ ਵਰ੍ਹੇਗਾ ਮੀਂਹ...
Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ
Embed widget