Punjab News: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀਕਿ 5 ਮਾਰਚ ਨੂੰ 704 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਣਗੇ।
ਇੱਥੇ ਵੰਡੇ ਜਾਣਦੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ । ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਹੋਏਗਾ। ਸਿਹਤ ਵਿਭਾਗ, ਕਾਰਪੋਰੇਸ਼ਨ ਤੇ ਹਾਇਰ ਐਜੂਕੇਸ਼ਨ ਵਿਭਾਗ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ । ਇਸ ਮਿਸ਼ਨ ਤਹਿਤ ਹੁਣ ਤੱਕ 51000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।