ਪੜਚੋਲ ਕਰੋ

Traffic Advisory Committee: ਪੰਜਾਬ ਪੁਲਿਸ ਵੱਲੋਂ ਹੁਣ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਿਆ ਗਠਨ, ਇੰਝ ਕਰੇਗੀ ਇਹ ਕਮੇਟੀ ਕੰਮ

Traffic Advisory Committee: ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ।

Traffic Advisory Committee:

ਪੰਜਾਬ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ  ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ  ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ।  ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’। 

ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ।

ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget