ਪੜਚੋਲ ਕਰੋ

ਨਸ਼ਿਆਂ ਵਿਰੁੱਧ ਜੰਗ: Punjab Police ਨੇ 800 ਕਰੋੜ ਦੀ 151 ਕਿਲੋ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ

ਪੰਜਾਬ ਪੁਲਿਸ (Punjab Police)ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ। ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। 

ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਮੌਜੂਦ ਸਨ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸਐਸਓਸੀ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮ.ਪੀ.) ਵਿੱਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Funny Video: ਲਾੜਾ ਦੇ ਵਿਆਹ 'ਚ ਸਾੜੀ ਪਾ ਕੇ ਪਹੁੰਚੇ ਦੋਸਤ, ਇਹ ਦੇਖ ਲਾੜੇ ਨੇ ਦਿੱਤਾ ਕਮਾਲ ਦਾ ਰਿਐਕਸ਼ਨ, ਵੀਡੀਓ ਵਾਇਰਲ

Punjab News: 'ਆਪ' ਦੇ ਰਾਜ 'ਚ ਭਰਤੀ ਘੁਟਾਲਾ? ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ, ਬੋਲੇ, ਭਰਤੀ ਘੁਟਾਲੇ 'ਚ ਸਾਰੇ ਮੁਲਜ਼ਮ ਹੋਣ ਗ੍ਰਿਫਤਾਰ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget