ਪੜਚੋਲ ਕਰੋ
Advertisement
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ , ਅਪਲਾਈ ਕਰਨ ਦੀ ਆਖਰੀ ਤਾਰੀਕ 22 ਮਾਰਚ
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ( PPSC Recruitment ) ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ
ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ( Punjab Public Service Commission ) ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।
ਇਹ ਵੀ ਪੜ੍ਹੋ : LPG Price Hike: ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ, ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ( Punjab Public Service Commission ) ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਪੰਜਾਬ
ਸਿਹਤ
ਅਪਰਾਧ
Advertisement