Punjab Excise Policy: ਪੰਜਾਬ ਦੀ ਸ਼ਰਾਬ ਨੀਤੀ ਦਾ ਵੀ ਹੋਏਗਾ ਦਿੱਲੀ ਵਾਲਾ ਹਾਲ? ਹੁਣ ਈਡੀ ਦਾ ਚੰਡੀਗੜ੍ਹ 'ਚ ਵੱਡਾ ਐਕਸ਼ਨ

ਇਸ ਰੇਡ ਦਾ ਕਾਰਨ ਨਹੀਂ ਦੱਸਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦੀਆਂ ਤਾਰਾਂ ਵੀ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੀਆਂ ਹੋਈਆਂ ਹਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਤੋਂ ਪੰਜਾਬ ਆਬਕਾਰੀ ਨੀਤੀ ਦੀ ਜਾਂਚ ਈਡੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

Punjab Excise Policy: ਦਿੱਲੀ ਤੋਂ ਬਾਅਦ ਪੰਜਾਬ ਦੀ ਸ਼ਰਾਬ ਨੀਤੀ ਵੀ ਵਿਵਾਦਾਂ ਵਿੱਚ ਘਿਰ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਚੰਡੀਗੜ੍ਹ 'ਚ ਵੱਡੀ

Related Articles