ਪੜਚੋਲ ਕਰੋ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ  2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ।

ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਪੜ੍ਹੋ : Chandigarh News: ਚੰਡੀਗੜ੍ਹ ਵਿੱਚ ਮੁੜ ਕਰੋਨਾ ਦੀ ਐਂਟਰੀ, ਐਡਵਾਈਜ਼ਰੀ ਜਾਰੀ ਕਰਕੇ ਕੀਤਾ ਅਲਰਟ

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget