ਪੜਚੋਲ ਕਰੋ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਵੱਲੋਂ ਗੁਦਾਮਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ. ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਅਨਾਜ ਦੀ ਹੇਰਾਫੇਰੀ ਵਰਗੀਆਂ ਗਤੀਵਿਧੀਆਂ ਨੂੰ ਨੱਥ ਪਵੇਗੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਇਹ ਵੀ ਕਿਹਾ ਕਿ ਗੋਦਾਮਾਂ ਵਿੱਚ ਵੱਖ-ਵੱਖ ਸਮੇਂ ‘ਤੇ ਕਣਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਇਲਾਵਾ ਵਿਗਿਆਨਕ ਢੰਗ ਨਾਲ ਸਟੋਰੇਜ ਨੂੰ ਵੀ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਚੇਅਰਮੈਨ ਨੇ ਅਨਾਜ ਵੰਡ ਪ੍ਰਕਿਰਿਆ ਵਿਚ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਵਾਜਬ ਮੁੱਲ ਦੀ ਦੁਕਾਨ (ਐਫ.ਪੀ.ਐਸ.) 'ਤੇ ਈਪੀਓਐਸ ਮਸ਼ੀਨਾਂ ਉਪਲਬਧ ਕਰਾਉਣ ਲਈ ਵੀ ਜ਼ੋਰ ਦਿੱਤਾ। ਸ੍ਰੀ ਰੈਡੀ ਨੇ ਕਿਹਾ ਕਿ ਕਮਿਸ਼ਨ ਦੇ ਹੈਲਪਲਾਈਨ ਨੰਬਰਾਂ ਅਤੇ ਵੈੱਬਸਾਈਟ ਨੂੰ ਦਰਸਾਉਣ ਲਈ ਨੋਟਿਸ ਬੋਰਡਾਂ ਨੂੰ ਅਪਡੇਟ ਕਰਨ ਦੇ ਨਾਲ-ਨਾਲ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਦੇ ਕੰਮਕਾਜ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਜਾਂ ਸੁਝਾਵਾਂ ਨੂੰ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਭੇਜਣ ਲਈ ਇੱਕ ਵਿਧੀ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਅਧਿਕਾਰੀਆਂ ਨੂੰ ਅਜੋਕੀ ਤਕਨਾਲੋਜੀ ਨਾਲ ਰਾਬਤਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਰੈਡੀ ਨੇ ਕਿਹਾ ਕਿ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਵੱਲੋਂ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਫੌਲੋ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਮਿਸ਼ਨ ਦੀਆਂ ਗਤੀਵਿਧੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ।

ਇਸ ਮੌਕੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਨੂੰ ਹਦਾਇਤਾਂ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਖੇਤਰ ਵਿੱਚ ਕੰਮ ਕਰਨ ਵਾਲੇ ਅਮਲੇ ਅਤੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਬਾਇਓਮੀਟ੍ਰਿਕ ਪ੍ਰਮਾਣਿਕਤਾ ਅਤੇ ਸਲਿੱਪ ਦੇਣ ਸਮੇਂ ਲਾਭਪਾਤਰੀਆਂ ਨੂੰ ਅਨਾਜ ਵੰਡਣ ਦੀਆਂ ਹਦਾਇਤਾਂ ਜਾਰੀ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਕਮਿਸ਼ਨ ਦੇ ਮੈਂਬਰ ਸਕੱਤਰ ਟੀ.ਕੇ. ਗੋਇਲ ਅਤੇ ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਘਨਸ਼ਿਆਮ ਥੋਰੀ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget