Punjab News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ 'ਚ ਚੋਣ ਜਾਬਤਾ ਲਾਗੂ ਹੋ ਗਿਆ ਹੈ।
Punjab University ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਹੋਣਗੇ Election
ABP Sanjha
Updated at:
23 Aug 2024 12:34 PM (IST)
Edited By: Jasveer
Punjab News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ।
Punjab University