ਪੜਚੋਲ ਕਰੋ

Digital Vidhan Sabha ਦੀਆਂ ਤਸਵੀਰਾਂ ਆਈਆਂ ਸਾਹਮਣੇ

Punjab Vidhan Sabha - ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

Digital Vidhan Sabha  - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਅਗਲੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ, ਜਿਸ ਨਾਲ ਸਦਨ ਦੀ ਕਾਰਵਾਈ ਮੁਕੰਮਲ ਰੂਪ ਵਿੱਚ ਡਿਜੀਟਾਈਜ਼ਡ ਅਤੇ ਪੇਪਰਲੈਸ ਹੋ ਗਈ ਹੈ।Digital Vidhan Sabha ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਵਿਧਾਨ ਸਭਾ ਵਿਖੇ ਅੱਜ ਸ਼ੁਰੂ ਹੋਈ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਸੈਸ਼ਨ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

Digital Vidhan Sabha ਦੀਆਂ ਤਸਵੀਰਾਂ ਆਈਆਂ ਸਾਹਮਣੇ

ਸਪੀਕਰ ਨੇ ਕਿਹਾ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੇਗੀ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾਣਗੇ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋਣਗੀਆਂ।

Digital Vidhan Sabha ਦੀਆਂ ਤਸਵੀਰਾਂ ਆਈਆਂ ਸਾਹਮਣੇ

ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਮੁੱਚੇ ਰੂਪ ‘ਚ ਪੇਪਰਲੈੱਸ ਕਰਨ ਲਈ ਐਨ.ਆਈ.ਸੀ. (ਆਈ.ਟੀ.) ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ, ਪ੍ਰਸਾਸ਼ਕੀ ਸੁਧਾਰ ਵਿਭਾਗ ਪੰਜਾਬ, ਪੰਜਾਬ ਵਿਧਾਨ ਸਭਾ ਤੇ ਐਨ.ਆਈ.ਸੀ. ਦੇ ਆਈ.ਟੀ. ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਇਨ੍ਹਾਂ ਦੇ ਅਣਥੱਕ ਯਤਨਾਂ ਨਾਲ ਹੀ ਨੇਪੜੇ ਚਾੜਿਆ ਗਿਆ ਹੈ। 

ਸੰਧਵਾਂ ਨੇ ਨੇਵਾ ਐਪ ਦੀਆਂ ਹੋਰ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਣ ਅਤੇ ਇਸ ਦੇ ਤਕਨੀਕੀ ਪਹਿਲੂਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਪਹੁੰਚੇ ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਅਧੀਨ ਸਕੱਤਰ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸੰਜੀਵ ਕੁਮਾਰ, ਕੰਸਲਟੈਂਟ ਰਾਜੇਸ਼ ਰਾਣਾ ਅਤੇ ਸਹਾਇਕ ਡਾਇਰੈਕਟਰ ਪ੍ਰੀਤੀ ਯਾਦਵ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ। 

Digital Vidhan Sabha ਦੀਆਂ ਤਸਵੀਰਾਂ ਆਈਆਂ ਸਾਹਮਣੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget