ਪੜਚੋਲ ਕਰੋ

Weather Update: ਚੰਡੀਗੜ੍ਹ 'ਚ ਬਾਰਸ਼ ਤੇ ਹਨ੍ਹੇਰੀ ਦਾ ਅਲਰਟ, ਵੈਸਟਰਨ ਡਿਸਟਰਬੈਂਸ ਕਾਰਨ ਹੋਏਗੀ ਬਾਰਸ਼

Chandigarh News: ਚੰਡੀਗੜ੍ਹ 'ਚ ਅੱਜ ਮੌਸਮ ਨੇ ਕਰਵਟ ਲੈ ਲਈ ਹੈ। ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ 'ਚ ਅੱਜ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।

Chandigarh News: ਚੰਡੀਗੜ੍ਹ 'ਚ ਅੱਜ ਮੌਸਮ ਨੇ ਕਰਵਟ ਲੈ ਲਈ ਹੈ। ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ 'ਚ ਅੱਜ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਸ਼ ਹੋ ਸਕਦੀ ਹੈ। 

ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਅੱਜ ਗੜੇਮਾਰੀ ਦੇ ਨਾਲ-ਨਾਲ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਗਰਜ ਤੇ ਬਿਜਲੀ ਚਮਕੇਗੀ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਸ਼ਨੀਵਾਰ ਨੂੰ ਹੋਈ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਆਈ ਸੀ। ਸ਼ੁੱਕਰਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ ਪਰ ਹੁਣ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਜਾ ਰਿਹਾ ਹੈ। ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਨੇ ਭਲਕੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ 1 ਮਈ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ।

ਇਹ ਵੀ ਪੜ੍ਹੋ: Murder Case: ਵਿਆਹ 'ਚ ਬਾਈਕ ਨਾ ਮਿਲਣ 'ਤੇ ਪਤੀ ਨੇ ਕੀਤਾ ਪਤਨੀ ਦਾ ਕਤਲ, 8 ਦਿਨ ਪਹਿਲਾਂ ਹੋਇਆ ਸੀ ਵਿਆਹ

ਚੰਡੀਗੜ੍ਹ 'ਚ ਸ਼ਨੀਵਾਰ ਨੂੰ ਕਰੀਬ 9.3 ਮਿਲੀਮੀਟਰ ਬਾਰਸ਼ ਹੋਈ ਸੀ। ਇਸ ਦੌਰਾਨ ਗੜੇਮਾਰੀ ਵੀ ਹੋਈ ਸੀ। ਇਸ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਦਰਜ ਕੀਤੀ ਗਈ ਸੀ। ਜੇਕਰ 1 ਮਾਰਚ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਇੱਥੇ 45.4 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ 3 ਮਈ ਨੂੰ ਦੁਬਾਰਾ ਸਰਗਰਮ ਹੋਵੇਗਾ। ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਸ ਦੌਰਾਨ ਮੀਂਹ ਪੈਂਦਾ ਹੈ ਤਾਂ ਮੀਂਹ ਦਾ ਪੱਧਰ ਆਮ ਵਾਂਗ ਹੋ ਸਕਦਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ 'ਚ ਬਾਰਸ਼, 15 ਜ਼ਿਲ੍ਹਿਆਂ ਲਈ ਯੈਲੋ ਅਲਰਟ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

Embed widget